ਭਾਖੜਾ ਡੈਮ ‘ਤੇ ਕੇਂਦਰੀ ਬਲਾਂ ਦੀ ਤਾਇਨਾਤੀ ਤੋਂ ਪੰਜਾਬ ਸੀਐਮ ਖ਼ਫਾ, ਕਿਹਾ- ਕੇਂਦਰ ਨੇ ਹਮੇਸ਼ਾ ਪੰਜਾਬ ਨੂੰ ਦਬਾਉਣ ਦੀ ਕੀਤੀ ਕੋਸ਼ਿਸ਼

ਭਾਖੜਾ ਡੈਮ ‘ਤੇ ਕੇਂਦਰੀ ਬਲਾਂ ਦੀ ਤਾਇਨਾਤੀ ਤੋਂ ਪੰਜਾਬ ਸੀਐਮ ਖ਼ਫਾ, ਕਿਹਾ- ਕੇਂਦਰ ਨੇ ਹਮੇਸ਼ਾ ਪੰਜਾਬ ਨੂੰ ਦਬਾਉਣ ਦੀ ਕੀਤੀ ਕੋਸ਼ਿਸ਼

CISF for Security of Bhakra Dam: ਦੱਸ ਦਈਏ ਕਿ ਭਾਖੜਾ ਡੈਮ ਪ੍ਰੋਜੈਕਟ ਦੇ ਵੱਖ-ਵੱਖ ਪੁਆਇੰਟਾਂ ਦੀ ਸੁਰੱਖਿਆ ਲਈ ਪੰਜਾਬ ਅਤੇ ਹਿਮਾਚਲ ਪ੍ਰਦੇਸ਼ ਪੁਲਿਸ ਤਾਇਨਾਤ ਹੈ। Central forces at Bhakra Dam: ਭਾਖੜਾ ਡੈਮ ਦੀ ਸੁਰੱਖਿਆ ਲਈ ਕੇਂਦਰ ਸਰਕਾਰ ਵੱਲੋਂ ਸੀਆਈਐਸਐਫ (CISF) ਦੀ ਤਾਇਨਾਤੀ ਨੂੰ ਲੈ ਕੇ ਹੰਗਾਮਾ ਹੋ ਗਿਆ ਹੈ।...
ਵਕਫ਼ ਕਾਨੂੰਨ ਦੇ ਵਿਰੋਧ ਵਿੱਚ 3 ਮੌਤਾਂ, ਭਾਜਪਾ ਨੇ ਮਮਤਾ ਬੈਨਰਜੀ ਦੀ ਅਪੀਲ ਨੂੰ ਕੀਤਾ ਰੱਦ

ਵਕਫ਼ ਕਾਨੂੰਨ ਦੇ ਵਿਰੋਧ ਵਿੱਚ 3 ਮੌਤਾਂ, ਭਾਜਪਾ ਨੇ ਮਮਤਾ ਬੈਨਰਜੀ ਦੀ ਅਪੀਲ ਨੂੰ ਕੀਤਾ ਰੱਦ

Murshidabad violence:ਪੱਛਮੀ ਬੰਗਾਲ ਦੇ ਕਈ ਜ਼ਿਲ੍ਹਿਆਂ ਵਿੱਚ ਵਕਫ਼ ਐਕਟ ਵਿਰੁੱਧ ਹਿੰਸਕ ਵਿਰੋਧ ਪ੍ਰਦਰਸ਼ਨ ਦੇਖਣ ਨੂੰ ਮਿਲ ਰਹੇ ਹਨ। ਵਕਫ਼ ਸੋਧ ਐਕਟ ਦੇ ਵਿਰੋਧ ਵਿੱਚ ਮੁਸਲਿਮ ਬਹੁਲਤਾ ਵਾਲੇ ਮੁਰਸ਼ੀਦਾਬਾਦ ਜ਼ਿਲ੍ਹੇ ਵਿੱਚ ਹਿੰਸਾ ਭੜਕ ਗਈ। ਇਸ ਹਿੰਸਾ ਵਿੱਚ ਤਿੰਨ ਲੋਕਾਂ ਦੀ ਮੌਤ ਹੋ ਗਈ ਹੈ। ਜਾਣਕਾਰੀ ਅਨੁਸਾਰ, ਜ਼ਿਲ੍ਹੇ ਦੇ...