ਪਹਿਲਗਾਮ ਅੱਤਵਾਦੀ ਹਮਲੇ ਦੇ ਪੀੜਤਾਂ ਲਈ NSE ਨੇ ਕੀਤਾ ਵੱਡਾ ਐਲਾਨ, ਪੀੜਤਾਂ ਦੇ ਪਰਿਵਾਰਾਂ ਦੀ ਮਦਦ ਲਈ 1 ਕਰੋੜ ਰੁਪਏ ਦੇਣ ਦਾ ਐਲਾਨ

ਪਹਿਲਗਾਮ ਅੱਤਵਾਦੀ ਹਮਲੇ ਦੇ ਪੀੜਤਾਂ ਲਈ NSE ਨੇ ਕੀਤਾ ਵੱਡਾ ਐਲਾਨ, ਪੀੜਤਾਂ ਦੇ ਪਰਿਵਾਰਾਂ ਦੀ ਮਦਦ ਲਈ 1 ਕਰੋੜ ਰੁਪਏ ਦੇਣ ਦਾ ਐਲਾਨ

Pahalgam Terror Attack Victims: ਨੈਸ਼ਨਲ ਸਟਾਕ ਐਕਸਚੇਂਜ (NSE) ਨੇ 22 ਅਪ੍ਰੈਲ, 2025 ਨੂੰ ਕਸ਼ਮੀਰ ਦੇ ਪਹਿਲਗਾਮ ਵਿੱਚ ਹੋਏ ਦੁਖਦਾਈ ਅੱਤਵਾਦੀ ਹਮਲੇ ਦੇ ਪੀੜਤਾਂ ਦੇ ਪਰਿਵਾਰਾਂ ਦੀ ਸਹਾਇਤਾ ਲਈ 1 ਕਰੋੜ ਰੁਪਏ ਦਾ ਵਾਅਦਾ ਕੀਤਾ ਹੈ। NSE to Donate ₹1 Crore: ਨੈਸ਼ਨਲ ਸਟਾਕ ਐਕਸਚੇਂਜ (NSE) ਅਤੇ ਭਾਰਤੀ ਜੀਵਨ ਬੀਮਾ ਨਿਗਮ...