ਮੰਡੀ ਬੋਰਡ ਨੇ ਫੇਜ਼-11 ਸਥਿਤ ਮੁੱਖ ਸਬਜ਼ੀ ਅਤੇ ਫ਼ਲ ਮੰਡੀ ਵਿੱਚ 15 ਦੁਕਾਨਾਂ ਅਲਾਟੀਆਂ ਨੂੰ ਸੌਂਪੀਆਂ – ਚੇਅਰਮੈਨ ਗੋਵਿੰਦਰ ਮਿੱਤਲ

ਮੰਡੀ ਬੋਰਡ ਨੇ ਫੇਜ਼-11 ਸਥਿਤ ਮੁੱਖ ਸਬਜ਼ੀ ਅਤੇ ਫ਼ਲ ਮੰਡੀ ਵਿੱਚ 15 ਦੁਕਾਨਾਂ ਅਲਾਟੀਆਂ ਨੂੰ ਸੌਂਪੀਆਂ – ਚੇਅਰਮੈਨ ਗੋਵਿੰਦਰ ਮਿੱਤਲ

Punjab News; ਪੰਜਾਬ ਮੰਡੀ ਬੋਰਡ ਵਲੋਂ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੇ ਫੇਜ਼-11 ਵਿੱਚ ਸਥਿਤ ਮੁੱਖ ਸਬਜ਼ੀ ਅਤੇ ਫ਼ਲ ਮੰਡੀ ਵਿੱਚ ਪਿਛਲੇ ਦਿਨੀਂ ਅਲਾਟ ਕੀਤੀਆਂ ਗਈਆਂ 15 ਡਬਲ ਸਟੋਰੀ ਦੁਕਾਨਾਂ ਅੱਜ ਮਾਰਕੀਟ ਕਮੇਟੀ ਮੋਹਾਲੀ ਦੇ ਚੇਅਰਮੈਨ ਐਡਵੋਕੇਟ ਗੋਵਿੰਦਰ ਮਿੱਤਲ ਵੱਲੋਂ ਅਲਾਟੀਆਂ ਨੂੰ ਸੌਂਪੀਆਂ ਗਈਆਂ। ਇਸ ਮੌਕੇ ਉਨ੍ਹਾਂ ਦੇ ਨਾਲ...