Wednesday, July 30, 2025
Patiala Road Accident; ਪੰਜਾਬ ਰਾਜ ਬਾਲ ਅਧਿਕਾਰ ਰੱਖਿਆ ਕਮਿਸ਼ਨ ਵੱਲੋਂ DC ਅਤੇ SSP ਤੋਂ ਰਿਪੋਰਟ ਤਲਬ

Patiala Road Accident; ਪੰਜਾਬ ਰਾਜ ਬਾਲ ਅਧਿਕਾਰ ਰੱਖਿਆ ਕਮਿਸ਼ਨ ਵੱਲੋਂ DC ਅਤੇ SSP ਤੋਂ ਰਿਪੋਰਟ ਤਲਬ

Patiala School Van Accident;ਪੰਜਾਬ ਰਾਜ ਬਾਲ ਅਧਿਕਾਰ ਕਮਿਸ਼ਨ ਵਲੋਂ ਪਟਿਆਲਾ ਵਿਖੇ ਵਾਪਰੇ ਸੜਕ ਹਾਦਸਾ ਮਾਮਲੇ ਵਿਚ ਡਿਪਟੀ ਕਮਿਸ਼ਨਰ ਪਟਿਆਲਾ ਅਤੇ ਐਸ.ਐਸ.ਪੀ. ਤੋਂ ਰਿਪੋਰਟ ਤਲਬ ਕੀਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਰਾਜ ਬਾਲ ਅਧਿਕਾਰ ਕਮਿਸ਼ਨ ਦੇ ਚੇਅਰਮੈਨ ਕੰਵਰਜੀਤ ਸਿੰਘ ਨੇ ਦੱਸਿਆ ਕਿ ਸਕੂਲੀ ਗੱਡੀ ਦੀ ਟਿੱਪਰ...