Delhi ਦੀ ਮੁੱਖ ਮੰਤਰੀ ਰੇਖਾ ਗੁਪਤਾ ਕੇਦਾਰਨਾਥ-ਬਦਰੀਨਾਥ ਪਹੁੰਚੀ, ਪੂਜਾ-ਅਰਚਨਾ ਕਰਨ ਤੋਂ ਬਾਅਦ ਲਿਆ ਅਸ਼ੀਰਵਾਦ

Delhi ਦੀ ਮੁੱਖ ਮੰਤਰੀ ਰੇਖਾ ਗੁਪਤਾ ਕੇਦਾਰਨਾਥ-ਬਦਰੀਨਾਥ ਪਹੁੰਚੀ, ਪੂਜਾ-ਅਰਚਨਾ ਕਰਨ ਤੋਂ ਬਾਅਦ ਲਿਆ ਅਸ਼ੀਰਵਾਦ

Delhi CM: ਦਿੱਲੀ ਦੀ ਮੁੱਖ ਮੰਤਰੀ ਰੇਖਾ ਗੁਪਤਾ ਸੋਮਵਾਰ ਸਵੇਰੇ ਸਭ ਤੋਂ ਪਹਿਲਾਂ ਕੇਦਾਰਨਾਥ ਧਾਮ ਪਹੁੰਚੀ। ਇੱਥੇ ਉਨ੍ਹਾਂ ਨੇ ਬਾਬਾ ਕੇਦਾਰ ਦੇ ਦਰਸ਼ਨ ਕੀਤੇ। ਪੂਜਾ-ਅਰਚਨਾ ਕਰਨ ਤੋਂ ਬਾਅਦ ਉਨ੍ਹਾਂ ਨੇ ਦੇਸ਼ ਦੀ ਖੁਸ਼ਹਾਲੀ ਲਈ ਪ੍ਰਾਰਥਨਾ ਕੀਤੀ। ਇਸ ਤੋਂ ਬਾਅਦ ਉਨ੍ਹਾਂ ਨੇ ਬਦਰੀਨਾਥ ਧਾਮ ਦਾ ਦੌਰਾ ਕੀਤਾ। ਮੁੱਖ ਮੰਤਰੀ ਰੇਖਾ ਗੁਪਤਾ...