Chandigarh: ਮਨੀਮਾਜਰਾ ਪੁਲਿਸ ਸਟੇਸ਼ਨ ਦੇ ਸਾਹਮਣੇ ਇੱਕ ਚੱਲਦੀ CTU ਬੱਸ ਵਿੱਚ ਲੱਗੀ ਭਿਆਨਕ ਅੱਗ

Chandigarh: ਮਨੀਮਾਜਰਾ ਪੁਲਿਸ ਸਟੇਸ਼ਨ ਦੇ ਸਾਹਮਣੇ ਇੱਕ ਚੱਲਦੀ CTU ਬੱਸ ਵਿੱਚ ਲੱਗੀ ਭਿਆਨਕ ਅੱਗ

Chandigarh News: ਮਨੀਮਾਜਰਾ ਪੁਲਿਸ ਸਟੇਸ਼ਨ ਦੇ ਸਾਹਮਣੇ ਉਸ ਸਮੇਂ ਹੰਗਾਮਾ ਹੋ ਗਿਆ ਜਦੋਂ ਇੱਕ ਚੱਲਦੀ ਸੀਟੀਯੂ ਬੱਸ ਨੂੰ ਅਚਾਨਕ ਅੱਗ ਲੱਗ ਗਈ। ਘਟਨਾ ਸਮੇਂ ਬੱਸ ਵਿੱਚ 6 ਤੋਂ 7 ਯਾਤਰੀ ਮੌਜੂਦ ਸਨ। ਅੱਗ ਇੰਨੀ ਤੇਜ਼ੀ ਨਾਲ ਫੈਲ ਗਈ ਕਿ ਲੋਕਾਂ ਵਿੱਚ ਦਹਿਸ਼ਤ ਫੈਲ ਗਈ। ਜਿਵੇਂ ਹੀ ਫਾਇਰ ਬ੍ਰਿਗੇਡ ਨੂੰ ਸੂਚਨਾ ਮਿਲੀ, ਫਾਇਰ ਬ੍ਰਿਗੇਡ...