ਪਾਕਿਸਤਾਨ ਹਮਲੇ ਤੋਂ ਬਾਅਦ ਚੰਡੀਗੜ੍ਹ ਵਿੱਚ ਪਟਾਕੇ ਚਲਾਉਣ ‘ਤੇ ਪਾਬੰਦੀ, ਪੈਟਰੋਲ ਅਤੇ ਸਾਮਾਨ ਦੀ ਜਮ੍ਹਾਂਖੋਰੀ ਕਰਨ ਵਾਲਿਆਂ ਵਿਰੁੱਧ ਹੋਵੇਗੀ ਕਾਰਵਾਈ

ਪਾਕਿਸਤਾਨ ਹਮਲੇ ਤੋਂ ਬਾਅਦ ਚੰਡੀਗੜ੍ਹ ਵਿੱਚ ਪਟਾਕੇ ਚਲਾਉਣ ‘ਤੇ ਪਾਬੰਦੀ, ਪੈਟਰੋਲ ਅਤੇ ਸਾਮਾਨ ਦੀ ਜਮ੍ਹਾਂਖੋਰੀ ਕਰਨ ਵਾਲਿਆਂ ਵਿਰੁੱਧ ਹੋਵੇਗੀ ਕਾਰਵਾਈ

Chandigarh News: ਪਾਕਿਸਤਾਨ ਦੇ ਹਮਲੇ ਤੋਂ ਬਾਅਦ ਚੰਡੀਗੜ੍ਹ ਪ੍ਰਸ਼ਾਸਨ ਅਲਰਟ ਹੋ ਗਿਆ ਹੈ। ਡੀਸੀ ਨਿਸ਼ਾਂਤ ਕੁਮਾਰ ਯਾਦਵ ਨੇ ਅੱਤਵਾਦੀ ਖ਼ਤਰੇ ਨੂੰ ਕੰਟਰੋਲ ਕਰਨ ਅਤੇ ਸ਼ਹਿਰ ਵਿੱਚ ਕਾਨੂੰਨ ਵਿਵਸਥਾ ਬਣਾਈ ਰੱਖਣ ਦੇ ਉਦੇਸ਼ ਨਾਲ ਦੋ ਆਦੇਸ਼ ਜਾਰੀ ਕੀਤੇ ਹਨ। ਡੀਸੀ ਵੱਲੋਂ ਜਾਰੀ ਪਹਿਲੇ ਹੁਕਮ ਅਨੁਸਾਰ, 9 ਮਈ ਤੋਂ 7 ਜੁਲਾਈ ਤੱਕ...