ਚੰਡੀਗੜ੍ਹ ‘ਚ ਰਾਤ ਨੂੰ ਇੱਕ ਨੌਜਵਾਨ ਦੀ ਕੁੱਟਮਾਰ ਦਾ ਵੀਡੀਓ ਹੋਇਆ ਵਾਇਰਲ

ਚੰਡੀਗੜ੍ਹ ‘ਚ ਰਾਤ ਨੂੰ ਇੱਕ ਨੌਜਵਾਨ ਦੀ ਕੁੱਟਮਾਰ ਦਾ ਵੀਡੀਓ ਹੋਇਆ ਵਾਇਰਲ

Punjab News: ਚੰਡੀਗੜ੍ਹ ਦੇ ਸੈਕਟਰ 40 ਵਿੱਚ ਅੱਧੀ ਰਾਤ ਨੂੰ ਇੱਕ ਦਰਜਨ ਤੋਂ ਵੱਧ ਹਥਿਆਰਬੰਦ ਨੌਜਵਾਨਾਂ ਨੇ ਇੱਕ ਨੌਜਵਾਨ ਦੀ ਬੇਰਹਿਮੀ ਨਾਲ ਕੁੱਟਮਾਰ ਕੀਤੀ। ਇਹ ਸਾਰੀ ਘਟਨਾ 53 ਸੈਕਿੰਡ ਦੇ ਵੀਡੀਓ ਵਿੱਚ ਕੈਦ ਹੋ ਗਈ ਹੈ, ਜਿਸ ਵਿੱਚ ਹਮਲਾਵਰਾਂ ਦੇ ਚਿਹਰੇ ਸਾਫ਼ ਦਿਖਾਈ ਦੇ ਰਹੇ ਹਨ। ਹਮਲਾਵਰ ਇੱਕ ਬਾਈਕ ਅਤੇ ਇੱਕ ਐਕਟਿਵਾ...