ਏਅਰ ਇੰਡੀਆ ਦੀ ਚੰਡੀਗੜ੍ਹ-ਲੇਹ ਉਡਾਣ ਦੇ ਯਾਤਰੀਆਂ ਨੇ ਕੀਤਾ ਹੰਗਾਮਾ,ਬੈਗ ਗੁੰਮ ਹੋਣ ਦਾ ਦੋਸ਼

ਏਅਰ ਇੰਡੀਆ ਦੀ ਚੰਡੀਗੜ੍ਹ-ਲੇਹ ਉਡਾਣ ਦੇ ਯਾਤਰੀਆਂ ਨੇ ਕੀਤਾ ਹੰਗਾਮਾ,ਬੈਗ ਗੁੰਮ ਹੋਣ ਦਾ ਦੋਸ਼

ਮੰਗਲਵਾਰ ਨੂੰ ਚੰਡੀਗੜ੍ਹ ਤੋਂ ਲੇਹ ਪਹੁੰਚਣ ਵਾਲੀ ਏਅਰ ਇੰਡੀਆ ਦੀ ਉਡਾਣ ਨੂੰ ਲੈ ਕੇ ਬਹੁਤ ਹੰਗਾਮਾ ਹੋਇਆ। ਉਡਾਣ ਵਿੱਚ ਸਫ਼ਰ ਕਰਨ ਵਾਲੇ ਸਾਰੇ ਯਾਤਰੀਆਂ ਨੇ ਏਅਰ ਇੰਡੀਆ ਖ਼ਿਲਾਫ਼ ਨਾਅਰੇਬਾਜ਼ੀ ਕੀਤੀ, ਜਿਸਦੀ ਇੱਕ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਗਈ। ਯਾਤਰੀਆਂ ਦਾ ਦੋਸ਼ ਹੈ ਕਿ ਉਡਾਣ ਨਾ ਸਿਰਫ਼ ਦੇਰੀ ਨਾਲ ਪਹੁੰਚੀ,...