ਬਦਲੇ ਦੀ ਅੱਗ ਨੇ 19 ਸਾਲ ਦੇ ਨੌਜਵਾਨ ਦੀ ਲਈ ਜਾਨ, ਪਿੰਡ ‘ਚ ਦਹਿਸ਼ਤ ਦਾ ਮਾਹੌਲ

ਬਦਲੇ ਦੀ ਅੱਗ ਨੇ 19 ਸਾਲ ਦੇ ਨੌਜਵਾਨ ਦੀ ਲਈ ਜਾਨ, ਪਿੰਡ ‘ਚ ਦਹਿਸ਼ਤ ਦਾ ਮਾਹੌਲ

Youth Murder In Chandigarh; ਚੰਡੀਗੜ੍ਹ ਦੇ ਮਲੋਆ ਝਾਮਪੁਰ ਬੈਰੀਅਰ ‘ਤੇ ਬੀਤੇ ਦਿਨੀਂ ਸ਼ਾਮ ਨੂੰ ਉਸ ਸਮੇਂ ਹੰਗਾਮਾ ਮਚ ਗਿਆ ਜਦੋਂ 19 ਸਾਲਾ ਨੌਜਵਾਨ ਦਾ ਚਾਕੂਆਂ ਨਾਲ ਵਾਰ ਕਰਕੇ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ। ਮ੍ਰਿਤਕ ਦੀ ਪਛਾਣ ਝਾਮਪੁਰ ਦੇ ਰਹਿਣ ਵਾਲੇ ਵਜੋਂ ਹੋਈ ਹੈ। ਇਹ ਘਟਨਾ ਸੋਮਵਾਰ ਸ਼ਾਮ ਦੀ ਦੱਸੀ ਜਾ ਰਹੀ...