ਪਾਦਰੀ ਬਜਿੰਦਰ ਜਬਰ-ਜਨਾਹ ਮਾਮਲੇ ‘ਚ ਦੋਸ਼ੀ ਕਰਾਰ

ਪਾਦਰੀ ਬਜਿੰਦਰ ਜਬਰ-ਜਨਾਹ ਮਾਮਲੇ ‘ਚ ਦੋਸ਼ੀ ਕਰਾਰ

Pastor Bajinder Singh: ਅੱਜ ਸ਼ੁੱਕਰਵਾਰ ਨੂੰ ਮੋਹਾਲੀ ਅਦਾਲਤ ਨੇ ਜਲੰਧਰ ਦੇ ਪਾਦਰੀ ਬਜਿੰਦਰ ਸਿੰਘ ਦੁਆਰਾ ਜ਼ੀਰਕਪੁਰ ਦੀ ਇੱਕ ਔਰਤ ਨਾਲ ਜਿਨਸੀ ਸ਼ੋਸ਼ਣ ਦੇ ਮਾਮਲੇ ਵਿੱਚ ਆਪਣਾ ਫੈਸਲਾ ਸੁਣਾਇਆ ਹੈ, ਜੋ ਚਮਤਕਾਰਾਂ ਰਾਹੀਂ ਬਿਮਾਰੀਆਂ ਨੂੰ ਠੀਕ ਕਰਨ ਦਾ ਦਾਅਵਾ ਕਰਦਾ ਹੈ। ਅਦਾਲਤ ਨੇ ਪਾਦਰੀ ਨੂੰ ਦੋਸ਼ੀ ਕਰਾਰ ਦਿੱਤਾ ਹੈ। ਨਾਲ ਹੀ...