by Daily Post TV | Jul 16, 2025 12:14 PM
Punjab and Haryana High Court: 16 ਜੁਲਾਈ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਇਸ ਮਾਮਲੇ ਦੀ ਜਾਂਚ ਸੀਬੀਆਈ ਨੂੰ ਸੌਂਪਣ ਦੇ ਹੁਕਮ ਦਿੱਤੇ ਹਨ। ਕਰਨਲ ਦੀ ਪਤਨੀ ਨੇ ਕਿਹਾ, ਹੁਣ ਉਮੀਦ ਹੈ ਕਿ ਸੱਚਾਈ ਸਾਹਮਣੇ ਆਵੇਗੀ। Colonel Bath Assault Case: ਮਾਰਚ ਵਿੱਚ ਪਟਿਆਲਾ ਵਿੱਚ ਭਾਰਤੀ ਫੌਜ ਦੇ ਕਰਨਲ ਪੁਸ਼ਪਿੰਦਰ ਬਾਠ ਅਤੇ...
by Khushi | Jul 15, 2025 3:57 PM
Chandigarh DGP: ਆਈਪੀਐਸ ਅਧਿਕਾਰੀ ਡਾ. ਸਾਗਰ ਪ੍ਰੀਤ ਹੁੱਡਾ ਨੂੰ ਚੰਡੀਗੜ੍ਹ ਦਾ ਨਵਾਂ ਡੀਜੀਪੀ ਨਿਯੁਕਤ ਕੀਤਾ ਗਿਆ ਹੈ। ਗ੍ਰਹਿ ਮੰਤਰਾਲੇ ਨੇ ਹੁੱਡਾ ਦਾ ਤਬਾਦਲਾ ਦਿੱਲੀ ਤੋਂ ਚੰਡੀਗੜ੍ਹ ਕਰ ਦਿੱਤਾ ਹੈ। ਗ੍ਰਹਿ ਮੰਤਰਾਲੇ ਵੱਲੋਂ ਜਾਰੀ ਹੁਕਮਾਂ ਅਨੁਸਾਰ, ਏਜੀਐਮਯੂਟੀ ਕੇਡਰ ਦੇ 1997 ਬੈਚ ਦੇ ਆਈਪੀਐਸ ਡਾ. ਹੁੱਡਾ ਨੂੰ ਤੁਰੰਤ ਪ੍ਰਭਾਵ...
by Jaspreet Singh | Jul 14, 2025 2:06 PM
Colonel Pushpinder Singh Bath;ਪੰਜਾਬ ਦੇ ਪਟਿਆਲਾ ਵਿੱਚ ਭਾਰਤੀ ਫੌਜ ਦੇ ਕਰਨਲ ਪੁਸ਼ਪਿੰਦਰ ਸਿੰਘ ਬਾਠ ‘ਤੇ ਹੋਏ ਹਮਲੇ ਦਾ ਮਾਮਲਾ ਫਿਰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਪਹੁੰਚ ਗਿਆ ਹੈ। ਕਰਨਲ ਦੇ ਪਰਿਵਾਰ ਨੇ ਇਸ ਮਾਮਲੇ ਵਿੱਚ ਸੀਬੀਆਈ ਜਾਂਚ ਦੀ ਮੰਗ ਫਿਰ ਉਠਾਈ ਹੈ। ਉਨ੍ਹਾਂ ਦਾ ਦੋਸ਼ ਹੈ ਕਿ ਇਸ ਮਾਮਲੇ ਵਿੱਚ...
by Amritpal Singh | Jul 10, 2025 10:23 AM
ਪੰਜਾਬ ਕਾਂਗਰਸ ਦੇ ਸੀਨੀਅਰ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਚੰਡੀਗੜ੍ਹ ਪੁਲਿਸ ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ, ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ, ਸੂਬਾ ਪ੍ਰਧਾਨ ਅਮਨ ਅਰੋੜਾ ਅਤੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵਿਰੁੱਧ ਸ਼ਿਕਾਇਤ ਦਿੱਤੀ ਹੈ। ਉਨ੍ਹਾਂ ਆਪਣੀ ਸ਼ਿਕਾਇਤ ਵਿੱਚ ਕਿਹਾ ਹੈ ਕਿ ਉਕਤ ਆਗੂਆਂ ਅਤੇ...
by Khushi | Jul 3, 2025 10:13 AM
Chandigarh News: ਚੰਡੀਗੜ੍ਹ ਵਿੱਚ ਇੱਕ ਔਰਤ ਦੀ ਲਾਸ਼ ਮਿਲੀ ਹੈ। ਕਝੇੜੀ ਵਿੱਚ ਕਮਿਊਨਿਟੀ ਸੈਂਟਰ ਦੇ ਬਾਹਰ ਕਾਰ ਪਾਰਕਿੰਗ ਵਿੱਚ ਸ਼ੱਕੀ ਹਾਲਾਤਾਂ ਵਿੱਚ ਇੱਕ ਔਰਤ ਦੀ ਲਾਸ਼ ਮਿਲਣ ‘ਤੇ ਸਨਸਨੀ ਫੈਲ ਗਈ। ਸਥਾਨਕ ਲੋਕਾਂ ਨੇ ਤੁਰੰਤ ਇਸ ਬਾਰੇ ਪੁਲਿਸ ਨੂੰ ਸੂਚਿਤ ਕੀਤਾ। ਸੈਕਟਰ-36 ਥਾਣਾ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ...