Moga Encounter: ਮੋਗਾ ਪੁਲਿਸ ਤੇ ਅਪਰਾਧੀਆਂ ਵਿਚਕਾਰ ਮੁੱਠਭੇੜ , ਦੋਸ਼ੀ ਦੀ ਲੱਤ ਵਿੱਚ ਲੱਗੀ ਗੋਲੀ

Moga Encounter: ਮੋਗਾ ਪੁਲਿਸ ਤੇ ਅਪਰਾਧੀਆਂ ਵਿਚਕਾਰ ਮੁੱਠਭੇੜ , ਦੋਸ਼ੀ ਦੀ ਲੱਤ ਵਿੱਚ ਲੱਗੀ ਗੋਲੀ

Moga Encounter: ਮੋਗਾ ਵਿੱਚ ਪੁਲਿਸ ਅਤੇ ਦੋ ਅਪਰਾਧੀਆਂ ਵਿਚਕਾਰ ਮੁੱਠਭੇੜ ਹੋਈ। ਦੋਵਾਂ ਨੂੰ ਇਲਾਜ ਲਈ ਮੋਗਾ ਸਿਵਲ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ। ਜਾਣਕਾਰੀ ਅਨੁਸਾਰ, ਮੋਗਾ ਵਿੱਚ 13 ਮਾਰਚ ਨੂੰ ਹੋਏ ਸ਼ਿਵ ਸੈਨਾ ਆਗੂ ਦੇ ਕਤਲ ਮਾਮਲੇ ਵਿੱਚ ਨਾਮਜ਼ਦ ਦੋ ਮੁਲਜ਼ਮਾਂ ਨੂੰ ਦੋ ਦਿਨ ਪਹਿਲਾਂ ਮੋਗਾ ਪੁਲਿਸ ਨੇ ਹਿਮਾਚਲ ਤੋਂ ਫੜਿਆ...