ਨਵਜੋਤ ਕੌਰ ਸਿੱਧੂ ਨਾਲ 10.5 ਕਰੋੜ ਦੀ ਧੋਖਾਧੜੀ: ਦੋਸ਼ੀ ਗਗਨਦੀਪ ਸਿੰਘ ਨੂੰ ਹਾਈਕੋਰਟ ਤੋਂ ਨਹੀਂ ਮਿਲੀ ਰਾਹਤ

ਨਵਜੋਤ ਕੌਰ ਸਿੱਧੂ ਨਾਲ 10.5 ਕਰੋੜ ਦੀ ਧੋਖਾਧੜੀ: ਦੋਸ਼ੀ ਗਗਨਦੀਪ ਸਿੰਘ ਨੂੰ ਹਾਈਕੋਰਟ ਤੋਂ ਨਹੀਂ ਮਿਲੀ ਰਾਹਤ

Financial fraud 2019: ਨਵਜੋਤ ਸਿੰਘ ਸਿੱਧੂ ਦੀ ਪਤਨੀ ਅਤੇ ਸਾਬਕਾ ਮੰਤਰੀ ਨਵਜੋਤ ਕੌਰ ਸਿੱਧੂ ਨਾਲ 10.5 ਕਰੋੜ ਰੁਪਏ ਦੀ ਧੋਖਾਧੜੀ ਦੇ ਕੇ ਦੋਬਈ ਭੱਜੇ ਆਰੋਪੀ ਗਗਨਦੀਪ ਸਿੰਘ ਨੂੰ ਪੰਜਾਬ ਤੇ ਹਰਿਆਣਾ ਹਾਈਕੋਰਟ ਤੋਂ ਵੱਡਾ ਝਟਕਾ ਲੱਗਿਆ ਹੈ। ਦਰਅਸਲ, ਗਗਨਦੀਪ ਸਿੰਘ ਨੇ ਆਪਣੀ ਅਗਾਂਹ ਜਮਾਨਤ ਦੀ ਅਰਜ਼ੀ ਹਾਈਕੋਰਟ ਵਿੱਚ ਦਾਇਰ ਕੀਤੀ...
ਪੰਜਾਬ ਵਿੱਚ ਅੱਜ 6ਵੀਂ ਵਾਰ ਕੈਬਨਿਟ ਵਿਸਥਾਰ , ਸੰਜੀਵ ਅਰੋੜਾ ਮੰਤਰੀ ਵਜੋਂ ਚੁੱਕਣਗੇ ਸਹੁੰ

ਪੰਜਾਬ ਵਿੱਚ ਅੱਜ 6ਵੀਂ ਵਾਰ ਕੈਬਨਿਟ ਵਿਸਥਾਰ , ਸੰਜੀਵ ਅਰੋੜਾ ਮੰਤਰੀ ਵਜੋਂ ਚੁੱਕਣਗੇ ਸਹੁੰ

Punjab Latest News: ਆਮ ਆਦਮੀ ਪਾਰਟੀ (ਆਪ) ਸਰਕਾਰ ਵੀਰਵਾਰ ਨੂੰ 39 ਮਹੀਨਿਆਂ ਵਿੱਚ ਛੇਵੀਂ ਵਾਰ ਕੈਬਨਿਟ ਦਾ ਵਿਸਥਾਰ ਕਰੇਗੀ। ਰਾਜਪਾਲ ਗੁਲਾਬ ਚੰਦ ਕਟਾਰੀਆ ਲੁਧਿਆਣਾ ਪੱਛਮੀ ਸੀਟ ਤੋਂ ਉਪ ਚੋਣ ਜਿੱਤਣ ਵਾਲੇ ਸੰਜੀਵ ਅਰੋੜਾ ਨੂੰ ਦੁਪਹਿਰ 1 ਵਜੇ ਮੰਤਰੀ ਅਹੁਦੇ ਦੀ ਸਹੁੰ ਚੁਕਾਉਣਗੇ। ਮੁੱਖ ਮੰਤਰੀ ਭਗਵੰਤ ਮਾਨ ਅਤੇ ਹੋਰ ਮੰਤਰੀ ਉੱਥੇ...
ਪੰਜਾਬ ਸਰਕਾਰ ਨੇ HDFC ਬੈਂਕ ਨਾਲ ਸਾਰੇ ਸੰਬੰਧ ਤੋੜੇ, ਇਨ੍ਹਾਂ ਬੈਂਕਾਂ ਨਾਲ ਲੈਣ-ਦੇਣ ਕਰਨ ਦੇ ਹੁਕਮ ਕੀਤੇ ਜਾਰੀ

ਪੰਜਾਬ ਸਰਕਾਰ ਨੇ HDFC ਬੈਂਕ ਨਾਲ ਸਾਰੇ ਸੰਬੰਧ ਤੋੜੇ, ਇਨ੍ਹਾਂ ਬੈਂਕਾਂ ਨਾਲ ਲੈਣ-ਦੇਣ ਕਰਨ ਦੇ ਹੁਕਮ ਕੀਤੇ ਜਾਰੀ

ਪੰਜਾਬ ਸਰਕਾਰ ਨੇ ਸਖ਼ਤ ਕਦਮ ਚੁੱਕਦੇ ਹੋਏ HDFC ਬੈਂਕ ਨੂੰ ਡੀ-ਪੈਨਲ ਕਰ ਦਿੱਤਾ ਹੈ ਅਤੇ ਉਸ ਨਾਲ ਸਾਰੇ ਸੰਬੰਧ ਤੋੜ ਦਿੱਤੇ ਹਨ। ਸੂਬਾ ਸਰਕਾਰ ਨੇ ਇਹ ਕਦਮ ਉਦੋਂ ਚੁੱਕਿਆ ਹੈ ਜਦੋਂ ਹਾਲ ਹੀ ਵਿੱਚ ਸਾਰੇ ਵਿਭਾਗਾਂ ਨੂੰ ਉਨ੍ਹਾਂ ਨੂੰ ਅਲਾਟ ਕੀਤੇ ਪੈਸੇ ਵਾਪਸ ਕਰਨ ਲਈ ਕਿਹਾ ਗਿਆ ਸੀ। ਮੰਨਿਆ ਜਾ ਰਿਹਾ ਹੈ ਕਿ HDFC ਬੈਂਕ ਨੇ ਇਹ ਰਕਮ...