ਸ਼੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ ਦੀ ਮੀਟਿੰਗ ਅੱਜ ; ਸੁਖਬੀਰ ਸਿੰਘ ਬਾਦਲ ਕਰਨਗੇ ਪ੍ਰਧਾਨਗੀ

ਸ਼੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ ਦੀ ਮੀਟਿੰਗ ਅੱਜ ; ਸੁਖਬੀਰ ਸਿੰਘ ਬਾਦਲ ਕਰਨਗੇ ਪ੍ਰਧਾਨਗੀ

SAD Meeting Today: ਪੰਜਾਬ ਵਿੱਚ ਸ਼੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ ਦੀ ਇੱਕ ਮਹੱਤਵਪੂਰਨ ਮੀਟਿੰਗ ਅੱਜ ਚੰਡੀਗੜ੍ਹ ਵਿੱਚ ਬੁਲਾਈ ਗਈ ਹੈ। ਇਸ ਦੀ ਪ੍ਰਧਾਨਗੀ ਪਾਰਟੀ ਮੁਖੀ ਸੁਖਬੀਰ ਸਿੰਘ ਬਾਦਲ ਕਰਨਗੇ। ਇਹ ਮੀਟਿੰਗ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਵਿਜੀਲੈਂਸ ਵੱਲੋਂ ਗ੍ਰਿਫ਼ਤਾਰ ਕੀਤੇ ਜਾਣ ਤੋਂ ਬਾਅਦ ਕੀਤੀ ਜਾ ਰਹੀ ਹੈ।...
Punjab Update: ਪੰਜਾਬ ਵਿਜੀਲੈਂਸ ਮਜੀਠੀਆ ਨਾਲ ਹਿਮਾਚਲ ਹੋਏ ਰਵਾਨਾ ; ਅਗਲੀ ਸੁਣਵਾਈ ਹੋਵੇਗੀ 2 ਜੁਲਾਈ ਨੂੰ

Punjab Update: ਪੰਜਾਬ ਵਿਜੀਲੈਂਸ ਮਜੀਠੀਆ ਨਾਲ ਹਿਮਾਚਲ ਹੋਏ ਰਵਾਨਾ ; ਅਗਲੀ ਸੁਣਵਾਈ ਹੋਵੇਗੀ 2 ਜੁਲਾਈ ਨੂੰ

Punjab Update: ਪੰਜਾਬ ਵਿਜੀਲੈਂਸ ਬਿਊਰੋ ਨੇ ਸ੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਦੁਆਲੇ ਸ਼ਿਕੰਜਾ ਕੱਸ ਦਿੱਤਾ ਹੈ, ਜਿਨ੍ਹਾਂ ਨੂੰ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਸੀ। ਹੁਣ ਤੱਕ ਪੰਜਾਬ ਦੇ ਸਾਬਕਾ ਡੀਜੀਪੀ ਸਿਧਾਰਥ ਚਟੋਪਾਧਿਆਏ ਅਤੇ ਸਾਬਕਾ ਪੀਏ ਤਲਬੀਰ...
Punjab News: ਨਿਹੰਗ ਨੂੰ ਗ੍ਰਿਫ਼ਤਾਰ ਕਰਨ ਆਈ ਹਿਮਾਚਲ ਪੁਲਿਸ ‘ਤੇ ਹੋਇਆ ਹਮਲਾ, ਦੋ ਪੁਲਿਸ ਮੁਲਾਜ਼ਮ ਜ਼ਖਮੀ

Punjab News: ਨਿਹੰਗ ਨੂੰ ਗ੍ਰਿਫ਼ਤਾਰ ਕਰਨ ਆਈ ਹਿਮਾਚਲ ਪੁਲਿਸ ‘ਤੇ ਹੋਇਆ ਹਮਲਾ, ਦੋ ਪੁਲਿਸ ਮੁਲਾਜ਼ਮ ਜ਼ਖਮੀ

Punjab News: ਚੰਡੀਗੜ੍ਹ-ਖਰੜ ਹਾਈਵੇ ਤੇ ਸ਼ਨੀਵਾਰ ਦੁਪਹਿਰ 2 ਵਜੇ, ਹਿਮਾਚਲ ਪੁਲਿਸ ਦੀ ਇੱਕ ਟੀਮ ਜੋ ਕਿ ਇੱਕ ਡਕੈਤੀ ਦੇ ਮਾਮਲੇ ਵਿੱਚ ਲੋੜੀਂਦੇ ਨਿਹੰਗ ਨੂੰ ਗ੍ਰਿਫ਼ਤਾਰ ਕਰਨ ਆਈ ਸੀ, ‘ਤੇ ਹਮਲਾ ਕੀਤਾ ਗਿਆ। ਜਦੋਂ ਹਿਮਾਚਲ ਪੁਲਿਸ ਦੀ ਟੀਮ ਨੇ ਨਿੱਬਰ ਚੌਕ ਨੇੜੇ ਚਿੱਟੇ ਰੰਗ ਦੀ ਟੈਕਸੀ (ਵੈਗਨ-ਆਰ) ਵਿੱਚ ਸਫ਼ਰ ਕਰ ਰਹੇ...
ਪੰਜਾਬ ਵਿੱਚ ਸਾਬਕਾ ਮੰਤਰੀ ਡਾ. ਵਿਜੇ ਸਿੰਗਲਾ ਨੂੰ ਮਿਲੀ ਕਲੀਨ ਚਿੱਟ: 2022 ਵਿੱਚ ਭ੍ਰਿਸ਼ਟਾਚਾਰ ਦੇ ਮਾਮਲੇ ‘ਚ ਓਐਸਡੀ ਸਮੇਤ ਕੀਤਾ ਸੀ ਗ੍ਰਿਫ਼ਤਾਰ

ਪੰਜਾਬ ਵਿੱਚ ਸਾਬਕਾ ਮੰਤਰੀ ਡਾ. ਵਿਜੇ ਸਿੰਗਲਾ ਨੂੰ ਮਿਲੀ ਕਲੀਨ ਚਿੱਟ: 2022 ਵਿੱਚ ਭ੍ਰਿਸ਼ਟਾਚਾਰ ਦੇ ਮਾਮਲੇ ‘ਚ ਓਐਸਡੀ ਸਮੇਤ ਕੀਤਾ ਸੀ ਗ੍ਰਿਫ਼ਤਾਰ

Ex Health Minister Vijay Singla; ਪੰਜਾਬ ਪੁਲਿਸ ਨੇ ਭ੍ਰਿਸ਼ਟਾਚਾਰ ਦੇ ਇੱਕ ਮਾਮਲੇ ਵਿੱਚ ਗ੍ਰਿਫ਼ਤਾਰ ਸਾਬਕਾ ਸਿਹਤ ਮੰਤਰੀ ਡਾ. ਵਿਜੇ ਸਿੰਗਲਾ ਅਤੇ ਉਨ੍ਹਾਂ ਦੇ ਓਐਸਡੀ ਪ੍ਰਦੀਪ ਕੁਮਾਰ ਨੂੰ ਕਲੀਨ ਚਿੱਟ ਦੇ ਦਿੱਤੀ ਹੈ। ਸਰਕਾਰੀ ਠੇਕਿਆਂ ਦੀ ਵੰਡ ਲਈ 1% ਕਮਿਸ਼ਨ ਮੰਗਣ ਦੀ ਸ਼ਿਕਾਇਤ ਤੋਂ ਬਾਅਦ 2022 ਵਿੱਚ ਮੋਹਾਲੀ ਦੇ ਫੇਜ਼-8...
ਮਾਨਸਾ ਜੇਲ੍ਹ ਸੁਪਰਡੈਂਟ ਇਕਬਾਲ ਸਿੰਘ ਮੁਅੱਤਲ,ਪਾਦਰੀ ਬਜਿੰਦਰ ਦੀ ਬੈਰਕ ਵਿੱਚੋਂ ਫ਼ੋਨ ਅਤੇ ਨਕਦੀ ਮਿਲਣ ਤੋਂ ਬਾਅਦ ਹੋਈ ਕਾਰਵਾਈ

ਮਾਨਸਾ ਜੇਲ੍ਹ ਸੁਪਰਡੈਂਟ ਇਕਬਾਲ ਸਿੰਘ ਮੁਅੱਤਲ,ਪਾਦਰੀ ਬਜਿੰਦਰ ਦੀ ਬੈਰਕ ਵਿੱਚੋਂ ਫ਼ੋਨ ਅਤੇ ਨਕਦੀ ਮਿਲਣ ਤੋਂ ਬਾਅਦ ਹੋਈ ਕਾਰਵਾਈ

Pastor Bajinder; ਜ਼ੀਰਕਪੁਰ ਵਿੱਚ ਬਲਾਤਕਾਰ ਦੇ ਇੱਕ ਮਾਮਲੇ ਵਿੱਚ ਉਮਰ ਕੈਦ ਦੀ ਸਜ਼ਾ ਕੱਟ ਰਹੇ ਪਾਸਟਰ ਬਜਿੰਦਰ ਸਿੰਘ ਦੀ ਬੈਰਕ ਵਿੱਚੋਂ ਮੋਬਾਈਲ ਫੋਨ ਅਤੇ ਨਕਦੀ ਬਰਾਮਦ ਹੋਣ ਦੇ ਮਾਮਲੇ ਵਿੱਚ ਸਰਕਾਰ ਨੇ ਵੱਡੀ ਕਾਰਵਾਈ ਕੀਤੀ ਹੈ। ਪੰਜਾਬ ਸਰਕਾਰ ਨੇ ਮਾਨਸਾ ਜੇਲ੍ਹ ਸੁਪਰਡੈਂਟ ਇਕਬਾਲ ਬਰਾੜ ਨੂੰ ਮੁਅੱਤਲ ਕਰ ਦਿੱਤਾ ਹੈ। ਦਰਅਸਲ,...