by Khushi | Jul 30, 2025 10:16 PM
ਪਟਿਆਲਾ, 30 ਜੁਲਾਈ 2025 – ਪੰਜਾਬ ਦੇ ਪਟਿਆਲਾ ਜ਼ਿਲ੍ਹੇ ‘ਚ ਪੁਲਿਸ ਵੱਲੋਂ ਪਾਕਿਸਤਾਨ ਲਈ ਜਾਸੂਸੀ ਕਰਨ ਦੇ ਦੋਸ਼ ‘ਚ ਇਕ ਵਿਅਕਤੀ ਗੁਰਪ੍ਰੀਤ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਇਨ੍ਹਾਂ ਉੱਤੇ ਦੋਸ਼ ਹੈ ਕਿ ਇਹ ਭਾਰਤੀ ਫੌਜ ਨਾਲ ਜੁੜੀਆਂ ਸੂਚਨਾਵਾਂ, ਤਸਵੀਰਾਂ ਅਤੇ ਲੋਕੇਸ਼ਨਾਂ ਦੀ ਜਾਣਕਾਰੀ ਪਾਕਿਸਤਾਨ ਭੇਜਦਾ ਸੀ।...
by Khushi | Jul 30, 2025 7:55 PM
Tractor march in Punjab: ਅੱਜ ਕਿਸਾਨਾਂ ਨੇ ਪੰਜਾਬ ਸਰਕਾਰ ਦੀ ਜ਼ਮੀਨ ਪ੍ਰਾਪਤੀ ਸੰਬੰਧੀ ਲੈਂਡ ਪੂਲਿੰਗ ਨੀਤੀ ਦੇ ਖਿਲਾਫ ਸੂਬੇ ਭਰ ਵਿੱਚ ਟਰੈਕਟਰ ਮਾਰਚ ਕੱਢਿਆ। ਇਹ ਮਾਰਚ ਸੰਯੁਕਤ ਕਿਸਾਨ ਮੋਰਚਾ ਦੀ ਅਗਵਾਈ ਹੇਠ ਆਯੋਜਿਤ ਕੀਤਾ ਗਿਆ ਸੀ, ਜਿਸ ਵਿੱਚ ਕਿਸਾਨ ਮਜ਼ਦੂਰ ਮੋਰਚਾ ਨੇ ਵੀ ਸਹਿਯੋਗ ਦਿੱਤਾ। ਇਸ ਦੇ ਨਾਲ ਹੀ ਅੱਜ ਦੇਸ਼ ਦੀ...
by Amritpal Singh | Jul 30, 2025 6:14 PM
Punjab News: ਸ਼੍ਰੋਮਣੀ ਅਕਾਲੀ ਦਲ ਦੇ ਤਿੰਨ ਆਗੂ ਅੱਜ ਪਟਿਆਲਾ ਦੀ ਨਵੀਂ ਨਾਭਾ ਜੇਲ੍ਹ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੂੰ ਮਿਲਣ ਗਏ ਸਨ, ਜਿਨ੍ਹਾਂ ਨੂੰ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਸੀ। ਪਰ ਉਨ੍ਹਾਂ ਨੂੰ ਜੇਲ੍ਹ ਵਿੱਚ ਦਾਖਲ ਹੋਣ ਤੋਂ...
by Khushi | Jul 30, 2025 5:21 PM
Jalandhar News: ਸਿਵਲ ਹਸਪਤਾਲ ਜਲੰਧਰ ਵਿੱਚ ਆਕਸੀਜਨ ਸਪਲਾਈ ਵਿੱਚ ਵਿਘਨ ਪੈਣ ਕਾਰਨ ਤਿੰਨ ਮਰੀਜ਼ਾਂ ਦੀ ਮੌਤ ਤੋਂ ਬਾਅਦ, ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਹਸਪਤਾਲ ਪ੍ਰਸ਼ਾਸਨ ਵੱਲੋਂ ਗੰਭੀਰ ਲਾਪਰਵਾਹੀ ਪਾਈ ਹੈ। ਉਨ੍ਹਾਂ ਕਿਹਾ ਕਿ ਆਕਸੀਜਨ ਦੀ ਸਮੇਂ ਸਿਰ ਉਪਲਬਧਤਾ ਅਤੇ ਸਹੀ ਪ੍ਰਬੰਧਨ ਨਾਲ ਮਰੀਜ਼ਾਂ ਦੀਆਂ ਜਾਨਾਂ ਬਚਾਈਆਂ ਜਾ...
by Daily Post TV | Jul 30, 2025 1:09 PM
Hooliganism in Chandigarh: ਸਾਹਮਣੇ ਆਈ ਸੀਸੀਟੀਵੀ ‘ਚ ਇੱਕ ਨੌਜਵਾਨ ਕੁਹਾੜੀ ਨਾਲ ਵਾਹਨਾਂ ਦੇ ਸ਼ੀਸ਼ੇ ਤੋੜਦਾ ਸਾਫ਼ ਦਿਖਾਈ ਦੇ ਰਿਹਾ ਹੈ, ਜਦੋਂ ਕਿ ਉਸਦੇ ਨਾਲ ਹੋਰ ਦੋਸ਼ੀ ਵੀ ਭੰਨਤੋੜ ਕਰਦੇ ਦਿਖਾਈ ਦੇ ਰਹੇ ਹਨ। Vandalizes Dozen Vehicles: ਚੰਡੀਗੜ੍ਹ ਦੇ ਮਨੀਮਾਜਰਾ ਵਿੱਚ ਦੇਰ ਰਾਤ ਬਦਮਾਸ਼ਾਂ ਨੇ ਮੌਲੀਜਾਗਰਣ...