ਰੈੱਡ ਕਰਾਸ ਸੋਸਾਇਟੀ ਪੰਜਾਬ ਵੱਲੋਂ ਹੜ੍ਹ ਪੀੜਤਾਂ ਲਈ 9 ਟਰੱਕ ਰਾਹਤ ਸਮੱਗਰੀ ਰਵਾਨਾ, ਰਾਜਪਾਲ ਨੇ ਦਿੱਤੀ ਹਰੀ ਝੰਡੀ

ਰੈੱਡ ਕਰਾਸ ਸੋਸਾਇਟੀ ਪੰਜਾਬ ਵੱਲੋਂ ਹੜ੍ਹ ਪੀੜਤਾਂ ਲਈ 9 ਟਰੱਕ ਰਾਹਤ ਸਮੱਗਰੀ ਰਵਾਨਾ, ਰਾਜਪਾਲ ਨੇ ਦਿੱਤੀ ਹਰੀ ਝੰਡੀ

Punjab Flood Relief: ਹੜ੍ਹ ਕਾਰਨ ਪ੍ਰਭਾਵਿਤ ਹੋਏ ਪੰਜਾਬ ਦੇ ਵੱਖ-ਵੱਖ ਇਲਾਕਿਆਂ ਦੇ ਲੋਕਾਂ ਦੀ ਮਦਦ ਲਈ ਪੰਜਾਬ ਰੈੱਡ ਕਰਾਸ ਸੋਸਾਇਟੀ ਵੱਲੋਂ ਵੱਡੀ ਕੋਸ਼ਿਸ਼ ਕੀਤੀ ਗਈ ਹੈ। ਅੱਜ ਪੰਜਾਬ ਦੇ ਰਾਜਪਾਲ ਅਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਨੇ ਰਾਜ ਭਵਨ ਤੋਂ 9 ਟਰੱਕਾਂ ਰਾਹਤ ਸਮੱਗਰੀ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ...