ਸੰਸਦ ਮੈਂਬਰ ਚਰਨਜੀਤ ਚੰਨੀ ਨੂੰ ਵੱਡੀ ਰਾਹਤ: ਹਾਈ ਕੋਰਟ ਨੇ ਚੋਣ ਰੱਦ ਕਰਨ ਦੀ ਮੰਗ ਕਰਨ ਵਾਲੀ ਪਟੀਸ਼ਨ ਕੀਤੀ ਖਾਰਜ

ਸੰਸਦ ਮੈਂਬਰ ਚਰਨਜੀਤ ਚੰਨੀ ਨੂੰ ਵੱਡੀ ਰਾਹਤ: ਹਾਈ ਕੋਰਟ ਨੇ ਚੋਣ ਰੱਦ ਕਰਨ ਦੀ ਮੰਗ ਕਰਨ ਵਾਲੀ ਪਟੀਸ਼ਨ ਕੀਤੀ ਖਾਰਜ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਕਾਂਗਰਸ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ ਨੂੰ ਪੰਜਾਬ ਹਰਿਆਣਾ ਹਾਈ ਕੋਰਟ ਤੋਂ ਵੱਡੀ ਰਾਹਤ ਮਿਲੀ ਹੈ। ਹਾਈ ਕੋਰਟ ਨੇ ਉਨ੍ਹਾਂ ਵਿਰੁੱਧ ਦਾਇਰ ਚੋਣ ਪਟੀਸ਼ਨ ਨੂੰ ਖਾਰਜ ਕਰ ਦਿੱਤਾ ਹੈ। ਪਟੀਸ਼ਨਕਰਤਾ ਦਾ ਵਕੀਲ ਪੇਸ਼ ਨਹੀਂ ਹੋ ਰਿਹਾ ਸੀ ਚੰਨੀ ਵਿਰੁੱਧ ਚੋਣ ਪਟੀਸ਼ਨ ਦਾਇਰ ਕਰਨ ਵਾਲੇ ਗੌਰਵ ਲੂਥਰਾ...