19 ਸਾਲਾ ਦਿਵਿਆ ਦੇਸ਼ਮੁਖ ਬਣੀ ਸ਼ਤਰੰਜ ਦੀ ਵਿਸ਼ਵ ਚੈਂਪੀਅਨ, ਕੋਨੇਰੂ ਹੰਪੀ ਨੂੰ ਹਰਾ ਕੇ ਰਚਿਆ ਇਤਿਹਾਸ

19 ਸਾਲਾ ਦਿਵਿਆ ਦੇਸ਼ਮੁਖ ਬਣੀ ਸ਼ਤਰੰਜ ਦੀ ਵਿਸ਼ਵ ਚੈਂਪੀਅਨ, ਕੋਨੇਰੂ ਹੰਪੀ ਨੂੰ ਹਰਾ ਕੇ ਰਚਿਆ ਇਤਿਹਾਸ

Chess World Cup; ਭਾਰਤੀ ਸ਼ਤਰੰਜ ਦੇ ਇਤਿਹਾਸ ਵਿੱਚ ਇੱਕ ਨਵਾਂ ਅਧਿਆਇ ਜੁੜ ਗਿਆ ਹੈ। 19 ਸਾਲਾ ਦਿਵਿਆ ਦੇਸ਼ਮੁਖ ਨੇ FIDE ਮਹਿਲਾ ਵਿਸ਼ਵ ਕੱਪ 2025 ਦਾ ਖਿਤਾਬ ਜਿੱਤਿਆ ਹੈ। ਉਸਨੇ ਦੁਨੀਆ ਦੀਆਂ ਚੋਟੀ ਦੀਆਂ ਮਹਿਲਾ ਸ਼ਤਰੰਜ ਖਿਡਾਰਨਾਂ ਵਿੱਚੋਂ ਇੱਕ ਕੋਨੇਰੂ ਹੰਪੀ ਨੂੰ ਹਰਾ ਕੇ ਇਹ ਉਪਲਬਧੀ ਹਾਸਲ ਕੀਤੀ। ਫਾਈਨਲ ਮੈਚ ਵਿੱਚ ਦੋਵਾਂ...