ਹਲਫ਼ਨਾਮਾ ਦੇਣਾ ਪਵੇਗਾ ਜਾਂ ਦੇਸ਼ ਤੋਂ ਮੰਗਣੀ ਪਵੇਗੀ ਮੁਆਫ਼ੀ… ਵੋਟ ਚੋਰੀ ਦੇ ਦੋਸ਼ ‘ਤੇ ਰਾਹੁਲ ਗਾਂਧੀ ਨੂੰ ਚੋਣ ਕਮਿਸ਼ਨ ਦਾ ਕਰਾਰਾ ਜਵਾਬ

ਹਲਫ਼ਨਾਮਾ ਦੇਣਾ ਪਵੇਗਾ ਜਾਂ ਦੇਸ਼ ਤੋਂ ਮੰਗਣੀ ਪਵੇਗੀ ਮੁਆਫ਼ੀ… ਵੋਟ ਚੋਰੀ ਦੇ ਦੋਸ਼ ‘ਤੇ ਰਾਹੁਲ ਗਾਂਧੀ ਨੂੰ ਚੋਣ ਕਮਿਸ਼ਨ ਦਾ ਕਰਾਰਾ ਜਵਾਬ

Chief Election Commissioner; ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਨੇ ਸੀਨੀਅਰ ਕਾਂਗਰਸੀ ਨੇਤਾ ਅਤੇ ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਵੱਲੋਂ ਲਗਾਏ ਗਏ ਵੋਟ ਚੋਰੀ ਦੇ ਦੋਸ਼ਾਂ ਦਾ ਸਖ਼ਤ ਜਵਾਬ ਦਿੱਤਾ। ਐਤਵਾਰ ਨੂੰ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਨੇ ਇੱਕ ਪ੍ਰੈਸ ਕਾਨਫਰੰਸ ਵਿੱਚ ਰਾਹੁਲ ਗਾਂਧੀ ਦਾ ਨਾਮ ਲਏ...