ਮੁੱਖ ਮੰਤਰੀ ਭਗਵੰਤ ਮਾਨ ਦਾ ਡੀਸੀ, ਡੀਆਈਜੀ, ਐਸਐਸਪੀ ਤੇ ਜ਼ਿਲ੍ਹੇ ਦੇ ਟਾਪਰ ਵਿਦਿਆਰਥੀਆਂ ਵੱਲੋਂ ਸਵਾਗਤ

ਮੁੱਖ ਮੰਤਰੀ ਭਗਵੰਤ ਮਾਨ ਦਾ ਡੀਸੀ, ਡੀਆਈਜੀ, ਐਸਐਸਪੀ ਤੇ ਜ਼ਿਲ੍ਹੇ ਦੇ ਟਾਪਰ ਵਿਦਿਆਰਥੀਆਂ ਵੱਲੋਂ ਸਵਾਗਤ

ਬਠਿੰਡਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਅੱਜ ਇਥੇ ਸਥਾਨਕ ਲੇਕ ਵਿਊ ਗੈਸਟ ਹਾਊਸ ਵਿਖੇ ਪਹੁੰਚਣ ‘ਤੇ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ, ਡੀਆਈਜੀ ਬਠਿੰਡਾ ਰੇਂਜ ਸ ਹਰਜੀਤ ਸਿੰਘ, ਐਸਐਸਪੀ ਮੈਡਮ ਅਮਨੀਤ ਕੌਂਡਲ ਅਤੇ ਜ਼ਿਲ੍ਹੇ ਦੇ 10ਵੀਂ ਅਤੇ 12ਵੀਂ ਜਮਾਤ ਦੇ 12 ਟਾਪਰ ਵਿਦਿਆਰਥੀਆਂ ਨੇ ਭਰਵਾ ਸਵਾਗਤ ਕੀਤਾ। ਇਸ ਦੌਰਾਨ ਮੁੱਖ ਮੰਤਰੀ...