ਪੰਜਾਬ ਸਰਕਾਰ ਵਲੋਂ ਪਾਕਿਸਤਾਨੀ ਡਰੋਨ ਹਮਲੇ ਦੇ ਪੀੜਤ ਪਰਿਵਾਰ ਨੂੰ ਐਕਸ-ਗ੍ਰੇਸ਼ੀਆ ਦੇਣ ਦਾ ਐਲਾਨ, ਰਾਜ ਸਭਾ ਮੈਂਬਰ ਅਰੋੜਾ ਵੱਲੋਂ ਮਦਦ ਰਾਸ਼ੀ ਦੇਣ ਦਾ ਐਲਾਨ

ਪੰਜਾਬ ਸਰਕਾਰ ਵਲੋਂ ਪਾਕਿਸਤਾਨੀ ਡਰੋਨ ਹਮਲੇ ਦੇ ਪੀੜਤ ਪਰਿਵਾਰ ਨੂੰ ਐਕਸ-ਗ੍ਰੇਸ਼ੀਆ ਦੇਣ ਦਾ ਐਲਾਨ, ਰਾਜ ਸਭਾ ਮੈਂਬਰ ਅਰੋੜਾ ਵੱਲੋਂ ਮਦਦ ਰਾਸ਼ੀ ਦੇਣ ਦਾ ਐਲਾਨ

Ex-gratia to Pakistani Drone Strike Victim: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮੰਗਲਵਾਰ ਸਵੇਰੇ ਫਿਰੋਜ਼ਪੁਰ ਦੇ ਖਾਈ ਕੇ ਪਿੰਡ ਦੀ ਰਹਿਣ ਵਾਲੀ ਸੁਖਵਿੰਦਰ ਕੌਰ ਦੇ ਪਰਿਵਾਰ ਲਈ ਮੁੱਖ ਮੰਤਰੀ ਰਾਹਤ ਫੰਡ ਚੋਂ 5 ਲੱਖ ਰੁਪਏ ਦੀ ਐਕਸ-ਗ੍ਰੇਸ਼ੀਆ ਦੇਣ ਦਾ ਐਲਾਨ ਕੀਤਾ ਜਿਸ ਦੀ ਪਾਕਿਸਤਾਨੀ ਡਰੋਨ ਹਮਲੇ ਵਿੱਚ ਗੰਭੀਰ...
ਸਿਹਤ ਸੇਵਾਵਾਂ ਨੂੰ ਮਜ਼ਬੂਤ ਕਰਨ ਲਈ ਡਾਕਟਰਾਂ ਦੀ ਭਰਤੀ ਕੀਤੀ ਜਾਵੇਗੀ: ਡਾ. ਬਲਬੀਰ ਸਿੰਘ

ਸਿਹਤ ਸੇਵਾਵਾਂ ਨੂੰ ਮਜ਼ਬੂਤ ਕਰਨ ਲਈ ਡਾਕਟਰਾਂ ਦੀ ਭਰਤੀ ਕੀਤੀ ਜਾਵੇਗੀ: ਡਾ. ਬਲਬੀਰ ਸਿੰਘ

Dr.Balbir Singh;ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਐਲਾਨ ਕੀਤਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਜਲਦੀ ਹੀ ਸਰਕਾਰੀ ਹਸਪਤਾਲਾਂ ਵਿੱਚ 1,000 ਵਾਧੂ ਡਾਕਟਰਾਂ ਦੀ ਭਰਤੀ ਕਰੇਗੀ ਤਾਂ ਜੋ ਮੈਡੀਕਲ ਪੇਸ਼ੇਵਰਾਂ ਦੀ ਘਾਟ ਨੂੰ ਪੂਰਾ ਕੀਤਾ ਜਾ ਸਕੇ। ਉਨ੍ਹਾਂ ਅੱਗੇ...
ਪੰਜਾਬ ਦੇਸ਼ ਦਾ ਪਹਿਲਾ ਸੂਬਾ ਜਿੱਥੇ ਜਖ਼ਮੀ ਵਿਅਕਤੀਆਂ ਦਾ ਇਲਾਜ ਹੋਵੇਗਾ ਸਰਕਾਰੀ ਖਰਚੇ ‘ਤੇ – ਡਾ ਬਲਬੀਰ ਸਿੰਘ

ਪੰਜਾਬ ਦੇਸ਼ ਦਾ ਪਹਿਲਾ ਸੂਬਾ ਜਿੱਥੇ ਜਖ਼ਮੀ ਵਿਅਕਤੀਆਂ ਦਾ ਇਲਾਜ ਹੋਵੇਗਾ ਸਰਕਾਰੀ ਖਰਚੇ ‘ਤੇ – ਡਾ ਬਲਬੀਰ ਸਿੰਘ

Dr.Balbir Singh;ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ: ਬਲਬੀਰ ਸਿੰਘ ਨੇ ਕਿਹਾ ਕਿ ਪੰਜਾਬ ਦੇਸ਼ ਦਾ ਅਜਿਹਾ ਪਹਿਲਾ ਸੂਬਾ ਬਣ ਗਿਆ ਹੈ ਜਿਸ ਨੇ ਅੱਤਵਾਦ ਹਮਲਿਆਂ ਜਾਂ ਜੰਗੀ ਹਾਲਾਤ ਵਿੱਚ ਜਖ਼ਮੀ ਹੋਣ ਵਾਲੇ ਵਿਅਕਤੀਆਂ ਦੇ ਇਲਾਜ ਦਾ ਪੂਰਾ ਦਾ ਖਰਚਾ ਸਰਕਾਰੀ ਤੌਰ ‘ਤੇ ਚੁਕਾਉਣ ਦਾ ਫੈਸਲਾ ਲਿਆ ਹੈ । ਉਹ ਅੱਜ ਮੈਡੀਕਲ ਕਾਲਜ...
ਪੰਜਾਬ ਸਰਕਾਰ ਹਰ ਤਰ੍ਹਾਂ ਦੀ ਐਮਰਜੈਂਸੀ ਸਥਿਤੀ ਨਾਲ ਨਜਿੱਠਣ ਲਈ ਤਿਆਰ-ਡਾ. ਬਲਬੀਰ ਸਿੰਘ

ਪੰਜਾਬ ਸਰਕਾਰ ਹਰ ਤਰ੍ਹਾਂ ਦੀ ਐਮਰਜੈਂਸੀ ਸਥਿਤੀ ਨਾਲ ਨਜਿੱਠਣ ਲਈ ਤਿਆਰ-ਡਾ. ਬਲਬੀਰ ਸਿੰਘ

Dr.Balbir Singh; ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਹੈ ਕਿ ਭਾਰਤ-ਪਾਕਿਸਤਾਨ ਦਰਮਿਆਨ ਤਣਾਅ ਦੇ ਮੱਦੇਨਜ਼ਰ ਪੈਦਾ ਹੋਏ ਹਾਲਾਤ ਨੂੰ ਦੇਖਦਿਆਂ ਪੰਜਾਬ ਸਰਕਾਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਹਰ ਤਰ੍ਹਾਂ ਦੀ ਐਮਰਜੈਂਸੀ ਸਥਿਤੀ ਨਾਲ ਨਜਿੱਠਣ ਲਈ ਪੂਰੀ ਤਰ੍ਹਾਂ ਤਿਆਰ ਹੈ। ਸਿਹਤ...
ਫਿਰੋਜ਼ਪੁਰ ’ਚ ਡਰੋਨ ਹਮਲੇ ’ਚ ਜ਼ਖ਼ਮੀ ਹੋਏ 3 ਲੋਕ, ‘‘ਫਰਿਸ਼ਤੇ ਯੋਜਨਾ ਤਹਿਤ’’ ਪੰਜਾਬ ਸਰਕਾਰ ਕਰਵਾ ਰਹੀ ਹੈ ਇਲਾਜ

ਫਿਰੋਜ਼ਪੁਰ ’ਚ ਡਰੋਨ ਹਮਲੇ ’ਚ ਜ਼ਖ਼ਮੀ ਹੋਏ 3 ਲੋਕ, ‘‘ਫਰਿਸ਼ਤੇ ਯੋਜਨਾ ਤਹਿਤ’’ ਪੰਜਾਬ ਸਰਕਾਰ ਕਰਵਾ ਰਹੀ ਹੈ ਇਲਾਜ

Punjab Government:ਭਾਰਤ ਪਾਕਿਸਤਾਨ ਵੱਧਦੇ ਤਣਾਅ ਵਿਚਾਲੇ ਸਿਹਤ ਮੰਤਰੀ ਦਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਨੇ ਟਵੀਟ ਕਰਕੇ ਜਾਣਕਾਰੀ ਦਿੱਤੀ ਹੈ ਕਿ ਬੀਤੀ ਰਾਤ ‘‘ਫਿਰੋਜ਼ਪੁਰ ’ਚ ਡਰੋਨ ਹਮਲੇ ’ਚ 3 ਲੋਕ ਜ਼ਖ਼ਮੀ ਹੋਏ ਹੋ ਗਏ ਹਨ। ਜਿਨ੍ਹਾਂ ਦਾ ਇਲਾਜ ‘‘ਫਰਿਸ਼ਤੇ ਯੋਜਨਾ’’ ਤਹਿਤ ਪੰਜਾਬ ਸਰਕਾਰ ਕਰਵਾ ਰਹੀ ਹੈ। ਹੁਣ ਹਰ ਜੰਗ ਅਤੇ...