“ਹੁਣੇ ਜੰਗਬੰਦੀ ਦਾ ਕੀ ਹੋਇਆ? ਜੰਮੂ-ਕਸ਼ਮੀਰ ਦੇ ਮੁੱਖ ਮੰਤਰੀ ਉਮਰ ਅਬਦੁੱਲਾ ਦਾ ਜੰਗਬੰਦੀ ਐਲਾਨ ਤੇ ਆਇਆ ਬਿਆਨ

“ਹੁਣੇ ਜੰਗਬੰਦੀ ਦਾ ਕੀ ਹੋਇਆ? ਜੰਮੂ-ਕਸ਼ਮੀਰ ਦੇ ਮੁੱਖ ਮੰਤਰੀ ਉਮਰ ਅਬਦੁੱਲਾ ਦਾ ਜੰਗਬੰਦੀ ਐਲਾਨ ਤੇ ਆਇਆ ਬਿਆਨ

Chief Minister Omar Abdullah;ਜੰਮੂ-ਕਸ਼ਮੀਰ ਦੇ ਮੁੱਖ ਮੰਤਰੀ ਉਮਰ ਅਬਦੁੱਲਾ ਨੇ ਕਿਹਾ ਕਿ ਭਾਰਤ ਅਤੇ ਪਾਕਿਸਤਾਨ ਵਿਚਕਾਰ ਜੰਗਬੰਦੀ ਦੇ ਐਲਾਨ ਤੋਂ ਕੁਝ ਘੰਟਿਆਂ ਬਾਅਦ ਹੀ ਸ੍ਰੀਨਗਰ, ਕੇਂਦਰ ਸ਼ਾਸਤ ਪ੍ਰਦੇਸ਼ ਦੇ ਹੋਰ ਸਥਾਨਾਂ ਦੇ ਨਾਲ-ਨਾਲ ਧਮਾਕਿਆਂ ਦੀਆਂ ਆਵਾਜ਼ਾਂ ਸੁਣੀਆਂ ਗਈਆਂ। What the hell just happened to the...