ਪਹਿਲਗਾਮ ਹਮਲੇ ਮਗਰੋਂ ਗ੍ਰਹਿ ਮੰਤਰੀ ਨੇ ਸਾਰੇ ਸੂਬਿਆਂ ਦੇ ਮੁੱਖ ਮੰਤਰੀਆਂ ਨੂੰ ਦਿੱਤੇ ਹੁਕਮ, ਪਾਕਿਸਤਾਨੀਆਂ ਖਿਲਾਫ਼ ਇਹ ਵੱਡੀ ਕਾਰਵਾਈ ਕਰਨ ਜਾ ਰਿਹੈ ਭਾਰਤ!

ਪਹਿਲਗਾਮ ਹਮਲੇ ਮਗਰੋਂ ਗ੍ਰਹਿ ਮੰਤਰੀ ਨੇ ਸਾਰੇ ਸੂਬਿਆਂ ਦੇ ਮੁੱਖ ਮੰਤਰੀਆਂ ਨੂੰ ਦਿੱਤੇ ਹੁਕਮ, ਪਾਕਿਸਤਾਨੀਆਂ ਖਿਲਾਫ਼ ਇਹ ਵੱਡੀ ਕਾਰਵਾਈ ਕਰਨ ਜਾ ਰਿਹੈ ਭਾਰਤ!

Pahalgam Terror Attack: ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਸ਼ੁੱਕਰਵਾਰ ਨੂੰ ਦੇਸ਼ ਦੇ ਸਾਰੇ ਮੁੱਖ ਮੰਤਰੀਆਂ ਨਾਲ ਗੱਲ ਕੀਤੀ ਅਤੇ ਉਨ੍ਹਾਂ ਨੂੰ ਆਪਣੇ-ਆਪਣੇ ਰਾਜਾਂ ਵਿੱਚ ਰਹਿ ਰਹੇ ਪਾਕਿਸਤਾਨੀ ਨਾਗਰਿਕਾਂ ਦੀ ਪਛਾਣ ਕਰਨ ਦੇ ਨਿਰਦੇਸ਼ ਦਿੱਤੇ। Amit Shah Instructions to All CM: ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ...