ਜੀਵਨਜੋਤ 2.0 ਨੇ ਸਿਰਫ਼ ਇੱਕ ਹਫ਼ਤੇ ਵਿੱਚ 168 ਬਾਲ ਭਿਖਾਰੀਆਂ ਨੂੰ ਬਚਾਇਆ: ਡਾ. ਬਲਜੀਤ ਕੌਰ

ਜੀਵਨਜੋਤ 2.0 ਨੇ ਸਿਰਫ਼ ਇੱਕ ਹਫ਼ਤੇ ਵਿੱਚ 168 ਬਾਲ ਭਿਖਾਰੀਆਂ ਨੂੰ ਬਚਾਇਆ: ਡਾ. ਬਲਜੀਤ ਕੌਰ

‘Project Jeevanjot 2.0’ Punjab; ਮੰਤਰੀ ਭਗਵੰਤ ਮਾਨ ਦੀ ਦੂਰਅੰਦੇਸ਼ੀ ਅਗਵਾਈ ਹੇਠ, ਪੰਜਾਬ ਸਰਕਾਰ ਦੀ ਪ੍ਰਮੁੱਖ ਪਹਿਲਕਦਮੀ ‘ਪ੍ਰੋਜੈਕਟ ਜੀਵਨਜੋਤ 2.0’ ਨੇ ਸਿਰਫ਼ ਇੱਕ ਹਫ਼ਤੇ ਵਿੱਚ ਸੂਬੇ ਭਰ ਦੀਆਂ ਸੜਕਾਂ ਅਤੇ ਗਲੀਆਂ ਤੋਂ 168 ਬਾਲ ਭਿਖਾਰੀਆਂ ਨੂੰ ਸਫਲਤਾਪੂਰਵਕ ਬਚਾਇਆ ਹੈ। ਇਹ ਜਾਣਕਾਰੀ ਅੱਜ...