7 ਸਾਲਾ ਬੱਚਾ ਸ੍ਰੀ ਹਰਿਮੰਦਰ ਸਾਹਿਬ ਵਿੱਚ ਇਕੱਲਾ ਛੱਡਿਆ, ਸੀਸੀਟੀਵੀ ਵਿੱਚ ਦਿਖਾਈ ਦਿੱਤਾ ਪਰਿਵਾਰ

7 ਸਾਲਾ ਬੱਚਾ ਸ੍ਰੀ ਹਰਿਮੰਦਰ ਸਾਹਿਬ ਵਿੱਚ ਇਕੱਲਾ ਛੱਡਿਆ, ਸੀਸੀਟੀਵੀ ਵਿੱਚ ਦਿਖਾਈ ਦਿੱਤਾ ਪਰਿਵਾਰ

ਅੰਮ੍ਰਿਤਸਰ: ਹਰਿਮੰਦਰ ਸਾਹਿਬ ਵਿੱਚ ਇੱਕ ਸੱਤ ਸਾਲ ਦੇ ਮਾਸੂਮ ਬੱਚੇ ਨੂੰ ਉਸਦੇ ਪਰਿਵਾਰਕ ਮੈਂਬਰਾਂ ਨੇ ਇਕੱਲਾ ਛੱਡ ਦਿੱਤਾ। ਇਹ ਘਟਨਾ 1 ਜੁਲਾਈ, 2025 ਦੇ ਆਸਪਾਸ ਦੱਸੀ ਜਾ ਰਹੀ ਹੈ, ਜਿਸਦੀ ਸੀਸੀਟੀਵੀ ਫੁਟੇਜ ਸਾਹਮਣੇ ਆਈ ਹੈ। ਵੀਡੀਓ ਵਿੱਚ ਦੇਖਿਆ ਜਾ ਸਕਦਾ ਹੈ ਕਿ ਇੱਕ ਪਰਿਵਾਰ ਹਰਿਮੰਦਰ ਸਾਹਿਬ ਦੇ ਮੁੱਖ ਗੇਟ ‘ਤੇ ਪਹੁੰਚਦਾ...