Punjab News: ਮਾਨ ਸਰਕਾਰ ਬਾਲ ਅਧਿਕਾਰਾਂ ਦੀ ਸੁਰੱਖਿਆ ਅਤੇ ਬਾਲ ਨਿਆਂ ਨੂੰ ਮਜ਼ਬੂਤ ਕਰਨ ਲਈ ਵਚਨਬੱਧ

Punjab News: ਮਾਨ ਸਰਕਾਰ ਬਾਲ ਅਧਿਕਾਰਾਂ ਦੀ ਸੁਰੱਖਿਆ ਅਤੇ ਬਾਲ ਨਿਆਂ ਨੂੰ ਮਜ਼ਬੂਤ ਕਰਨ ਲਈ ਵਚਨਬੱਧ

ਡਾ ਬਲਜੀਤ ਕੌਰ ਵੱਲੋਂ ਬਾਲ ਨਿਆਂ ਐਕਟ ਅਧੀਨ ਬਹਾਲੀ ਵਿਧੀਆਂ ਦਾ ਮੁਲਾਂਕਣ ਸਿਰਲੇਖ ਵਾਲੀ ਵਿਆਪਕ ਖੋਜ ਰਿਪੋਰਟ ਕੀਤੀ ਜਾਰੀ Punjab News: ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਬਾਲ ਅਧਿਕਾਰਾਂ ਦੀ ਸੁਰੱਖਿਆ ਅਤੇ ਬਾਲ ਨਿਆਂ ਨੂੰ ਮਜ਼ਬੂਤ ਕਰਨ ਵੱਲ ਲਗਾਤਾਰ ਕੰਮ ਕਰ ਰਹੀ ਹੈ। ਇਸ ਦਿਸ਼ਾ ਵਿੱਚ ਮਹੱਤਵਪੂਰਨ...