RCB ਦੇ ਮਾਰਕੀਟਿੰਗ ਹੈੱਡ ਨਿਖਿਲ ਸੋਸਲੇ ਨੂੰ ਮੁੰਬਈ ਜਾਂਦੇ ਸਮੇਂ ਬੰਗਲੌਰ ਹਵਾਈ ਅੱਡੇ ਤੋਂ ਕੀਤਾ ਗ੍ਰਿਫ਼ਤਾਰ

RCB ਦੇ ਮਾਰਕੀਟਿੰਗ ਹੈੱਡ ਨਿਖਿਲ ਸੋਸਲੇ ਨੂੰ ਮੁੰਬਈ ਜਾਂਦੇ ਸਮੇਂ ਬੰਗਲੌਰ ਹਵਾਈ ਅੱਡੇ ਤੋਂ ਕੀਤਾ ਗ੍ਰਿਫ਼ਤਾਰ

RCB’s marketing head Nikhil Sosle arrested: ਬੰਗਲੌਰ ਪੁਲਿਸ ਨੇ ਬੁੱਧਵਾਰ, 4 ਜੂਨ ਨੂੰ ਐਮ. ਚਿੰਨਾਸਵਾਮੀ ਸਟੇਡੀਅਮ ਦੇ ਬਾਹਰ ਹੋਈ ਭਗਦੜ ਦੇ ਸਬੰਧ ਵਿੱਚ ਰਾਇਲ ਚੈਲੇਂਜਰਜ਼ ਬੰਗਲੌਰ ਦੇ ਮਾਰਕੀਟਿੰਗ ਹੈੱਡ ਨਿਖਿਲ ਸੋਸਲੇ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਇਹ ਗ੍ਰਿਫ਼ਤਾਰੀ ਉਦੋਂ ਹੋਈ ਜਦੋਂ ਨਿਖਿਲ ਸੋਸਲੇ ਬੰਗਲੌਰ ਤੋਂ...