ਰਾਜਪੁਰਾ-ਅੰਬਾਲਾ ਨੈਸ਼ਨਲ ਹਾਈਵੇ ‘ਤੇ ਵਾਪਰਿਆ ਭਿਆਨਕ ਸੜਕ ਹਾਦਸਾ ,ਤਿੰਨ ਵਿਦਿਆਰਥੀਆਂ ਦੀ ਮੌਤ

ਰਾਜਪੁਰਾ-ਅੰਬਾਲਾ ਨੈਸ਼ਨਲ ਹਾਈਵੇ ‘ਤੇ ਵਾਪਰਿਆ ਭਿਆਨਕ ਸੜਕ ਹਾਦਸਾ ,ਤਿੰਨ ਵਿਦਿਆਰਥੀਆਂ ਦੀ ਮੌਤ

ਰਾਜਪੁਰਾ-ਅੰਬਾਲਾ ਨੈਸ਼ਨਲ ਹਾਈਵੇ ‘ਤੇ ਘੱਗਰ ਸਰਾਏ ਨੇੜੇ ਇੱਕ ਦਰਦਨਾਕ ਸੜਕ ਹਾਦਸੇ ਵਿੱਚ ਤਿੰਨ ਨੌਜਵਾਨਾਂ ਦੀ ਮੌਤ ਹੋ ਗਈ, ਜਦਕਿ ਇੱਕ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਿਆ। ਮ੍ਰਿਤਕਾਂ ਦੀ ਪਛਾਣ ਖੁਸ਼ਵਿੰਦਰ ਸਿੰਘ (ਨਿਵਾਸੀ ਅੰਬਾਲਾ ਕੈਂਟ), ਪ੍ਰਿਯਾਂਸ਼ ਅਤੇ ਇੱਕ ਅਣਪਛਾਤੇ ਵਜੋਂ ਹੋਈ ਹੈ। ਜ਼ਖਮੀ ਮਨਨ ਕਪੂਰ ਨੂੰ ਗੰਭੀਰ ਹਾਲਤ...