International Chocolate Day: ਚਾਕਲੇਟ ਖੁਸ਼ੀ ਨਹੀਂ, ਦਿਲ ਲਈ ਖ਼ਤਰਾ ਵੀ ਬਣ ਸਕਦੀ ਹੈ!

International Chocolate Day: ਚਾਕਲੇਟ ਖੁਸ਼ੀ ਨਹੀਂ, ਦਿਲ ਲਈ ਖ਼ਤਰਾ ਵੀ ਬਣ ਸਕਦੀ ਹੈ!

International Chocolate Day ਹਰ ਸਾਲ 13 ਸਤੰਬਰ ਨੂੰ ਮਨਾਇਆ ਜਾਂਦਾ ਹੈ। ਇਸ ਨਾਲ ਹਰ ਕਿਸੇ ਦੇ ਚਿਹਰੇ ‘ਤੇ ਮੁਸਕਰਾਹਟ ਆ ਜਾਂਦੀ ਹੈ। ਇਹ ਨਾ ਸਿਰਫ਼ ਸੁਆਦੀ ਹੁੰਦਾ ਹੈ ਬਲਕਿ ਮਨ ਨੂੰ ਆਰਾਮ ਦੇਣ ਵਿੱਚ ਵੀ ਮਦਦ ਕਰਦਾ ਹੈ। ਪਰ ਕਈ ਵਿਗਿਆਨਕ ਖੋਜਾਂ ਨੇ ਇਹ ਸਪੱਸ਼ਟ ਕਰ ਦਿੱਤਾ ਹੈ ਕਿ ਜੇਕਰ ਇਸਨੂੰ ਜ਼ਿਆਦਾ ਮਾਤਰਾ ਵਿੱਚ...