CJI BR ਗਵਈ ਦੀ ਸਿਹਤ ਵਿਗੜੀ, ਇਨਫੈਕਸ਼ਨ ਕਾਰਨ ਦਿੱਲੀ ਦੇ ਹਸਪਤਾਲ ਵਿੱਚ ਹੋਏ ਦਾਖਲ, ਇਲਾਜ ਜਾਰੀ

CJI BR ਗਵਈ ਦੀ ਸਿਹਤ ਵਿਗੜੀ, ਇਨਫੈਕਸ਼ਨ ਕਾਰਨ ਦਿੱਲੀ ਦੇ ਹਸਪਤਾਲ ਵਿੱਚ ਹੋਏ ਦਾਖਲ, ਇਲਾਜ ਜਾਰੀ

CJI BR Gavai Health: ਭਾਰਤ ਦੇ ਚੀਫ਼ ਜਸਟਿਸ ਬੀ.ਆਰ. ਗਵਈ ਨੂੰ ਇਨਫੈਕਸ਼ਨ ਕਾਰਨ ਦਿੱਲੀ ਦੇ ਇੱਕ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਪੀਟੀਆਈ ਸੂਤਰਾਂ ਅਨੁਸਾਰ, ਉਨ੍ਹਾਂ ਦਾ ਡਾਕਟਰੀ ਇਲਾਜ ਕੀਤਾ ਜਾ ਰਿਹਾ ਹੈ ਅਤੇ ਉਨ੍ਹਾਂ ਦੀ ਸਿਹਤ ਵਿੱਚ ਤੇਜ਼ੀ ਨਾਲ ਸੁਧਾਰ ਹੋ ਰਿਹਾ ਹੈ। ਇਨਫੈਕਸ਼ਨ ਨਾਲ ਸਬੰਧਤ ਵਿਸਤ੍ਰਿਤ ਜਾਣਕਾਰੀ ਸਾਂਝੀ...