PSEB ਨੇ 8ਵੀਂ ਤੋਂ 12ਵੀਂ ਜਮਾਤ ਦੇ ਵਿਦਿਆਰਥੀਆਂ ਲਈ ਦਾਖ਼ਲੇ ਦੀ ਮਿਤੀ ਵਧਾਈ

PSEB ਨੇ 8ਵੀਂ ਤੋਂ 12ਵੀਂ ਜਮਾਤ ਦੇ ਵਿਦਿਆਰਥੀਆਂ ਲਈ ਦਾਖ਼ਲੇ ਦੀ ਮਿਤੀ ਵਧਾਈ

PSEB News: ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਅਕਾਦਮਿਕ ਸਾਲ 2025-26 ਦੌਰਾਨ 8ਵੀਂ, 9ਵੀਂ, 10ਵੀਂ, 11ਵੀਂ ਅਤੇ 12ਵੀਂ ਸ਼੍ਰੇਣੀਆਂ ਦੇ ਵਿਦਿਆਰਥੀਆਂ ਲਈ ਦਾਖ਼ਲੇ ਦੀ ਮਿਤੀ ਵਿਚ 15 ਜੁਲਾਈ ਤੋਂ ਵਾਧਾ ਕਰਦੇ ਹੋਏ 1 ਅਗਸਤ ਆਖ਼ਰੀ ਮਿਤੀ ਨਿਰਧਾਰਿਤ ਕੀਤੀ ਗਈ ਹੈ। ਜਾਰੀ ਨਵੇਂ ਵੇਰਵਿਆਂ ਅਨੁਸਾਰ ਰਜਿਸਟਰੇਸ਼ਨ/ਕੰਟੀਨਿਊਸ਼ਨ ਦੀ ਮਿਤੀ ਵਿਚ ਵੀ...