ਮੰਡੀ ‘ਚ ਫਿਰ ਫਟਿਆ ਬੱਦਲ, 2 ਲੋਕਾਂ ਦੀ ਹੋਈ ਮੌਤ, ਦੱਬੇ ਗਏ ਕਈ ਵਾਹਨ , ਸ਼ਹਿਰ ਮਲਬੇ ‘ਚ ਹੋਇਆ ਤਬਦੀਲ

ਮੰਡੀ ‘ਚ ਫਿਰ ਫਟਿਆ ਬੱਦਲ, 2 ਲੋਕਾਂ ਦੀ ਹੋਈ ਮੌਤ, ਦੱਬੇ ਗਏ ਕਈ ਵਾਹਨ , ਸ਼ਹਿਰ ਮਲਬੇ ‘ਚ ਹੋਇਆ ਤਬਦੀਲ

Mandi cloud brust damage; ਹਿਮਾਚਲ ਪ੍ਰਦੇਸ਼ ਵਿੱਚ ਮਾਨਸੂਨ ਦਾ ਮੌਸਮ ਤਬਾਹੀ ਮਚਾ ਰਿਹਾ ਹੈ। ਮੰਡੀ ਜ਼ਿਲ੍ਹੇ ਵਿੱਚ ਭਾਰੀ ਮੀਂਹ ਤੋਂ ਬਾਅਦ ਇੱਕ ਵਾਰ ਫਿਰ ਬੱਦਲ ਫਟਣ ਵਰਗੇ ਹਾਲਾਤ ਪੈਦਾ ਹੋ ਗਏ ਹਨ। ਮੰਡੀ ਸ਼ਹਿਰ ਦੇ ਕਈ ਇਲਾਕੇ ਪਾਣੀ ਵਿੱਚ ਡੁੱਬ ਗਏ ਹਨ। ਦੋ ਲੋਕਾਂ ਦੀ ਮੌਤ ਹੋ ਗਈ ਹੈ ਅਤੇ ਇੱਕ ਵਿਅਕਤੀ ਜ਼ਖਮੀ ਹੋ ਗਿਆ ਹੈ।...