ਪੰਜਾਬ ਸਰਕਾਰ ਵੱਲੋਂ ਹਰਿਆਣਾ ਨੂੰ ਵਾਧੂ ਪਾਣੀ ਦੇਣ ਤੋਂ ਕੀਤੀ ਕੋਰੀ ਨਾਂਹ

ਪੰਜਾਬ ਸਰਕਾਰ ਵੱਲੋਂ ਹਰਿਆਣਾ ਨੂੰ ਵਾਧੂ ਪਾਣੀ ਦੇਣ ਤੋਂ ਕੀਤੀ ਕੋਰੀ ਨਾਂਹ

Punjab Bhakra Canal Water Stop Order:ਪੰਜਾਬ ਦੀ ਆਮ ਆਦਮੀ ਪਾਰਟੀ (ਆਪ) ਨੇ ਹਰਿਆਣਾ ਦੀ ਨਾਇਬ ਸੈਣੀ ਸਰਕਾਰ ਨੂੰ ਵੱਡਾ ਝਟਕਾ ਦਿੱਤਾ ਹੈ। ਹਰਿਆਣਾ ਨੂੰ ਮਿਲਣ ਵਾਲਾ 5500 ਕਿਊਸਿਕ ਪਾਣੀ ਘਟਾ ਕੇ 4000 ਕਿਊਸਿਕ ਕਰ ਦਿੱਤਾ ਗਿਆ ਹੈ। ਪੰਜਾਬ ਸਰਕਾਰ ਦੇ ਇਸ ਫੈਸਲੇ ਕਾਰਨ ਹਰਿਆਣਾ ਦੇ ਲੋਕਾਂ ਨੂੰ ਪਾਣੀ ਦੀ ਕਿੱਲਤ ਦਾ ਸਾਹਮਣਾ...
ਵਿਜੀਲੈਂਸ ਬਿਊਰੋ ਨੇ ਵੇਰਕਾ ਪਲਾਂਟ ਦੇ ਸਹਾਇਕ ਮੈਨੇਜਰ ਨੂੰ ਰਿਸ਼ਵਤ ਲੈਂਦਿਆਂ ਕੀਤਾ ਕਾਬੂ

ਵਿਜੀਲੈਂਸ ਬਿਊਰੋ ਨੇ ਵੇਰਕਾ ਪਲਾਂਟ ਦੇ ਸਹਾਇਕ ਮੈਨੇਜਰ ਨੂੰ ਰਿਸ਼ਵਤ ਲੈਂਦਿਆਂ ਕੀਤਾ ਕਾਬੂ

Punjab government’s campaign against corruptionarrests:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ-ਸਹਿਣਸ਼ੀਲਤਾ ਨੀਤੀ ਤਹਿਤ ਇੱਕ ਵੱਡੀ ਕਾਰਵਾਈ ਕਰਦਿਆਂ, ਪੰਜਾਬ ਵਿਜੀਲੈਂਸ ਬਿਊਰੋ ਨੇ ਮੰਗਲਵਾਰ ਨੂੰ ਵੇਰਕਾ ਪਸ਼ੂ ਖੁਰਾਕ ਪਲਾਂਟ, ਘਣੀਏ ਕੇ...
ਪੰਜਾਬ ’ਚੋਂ 31 ਮਈ ਤੱਕ ਨਸ਼ਾ ਪੂਰੀ ਤਰ੍ਹਾਂ ਹੋਣਾ ਚਾਹੀਦੈ ਖ਼ਤਮ- ਮੁੱਖ ਮੰਤਰੀ ਤੋਂ ਬਾਅਦ DGP ਨੇ CPs ਤੇ SSPs ਨੂੰ ਦਿੱਤੀ ਡੈੱਡਲਾਈਨ

ਪੰਜਾਬ ’ਚੋਂ 31 ਮਈ ਤੱਕ ਨਸ਼ਾ ਪੂਰੀ ਤਰ੍ਹਾਂ ਹੋਣਾ ਚਾਹੀਦੈ ਖ਼ਤਮ- ਮੁੱਖ ਮੰਤਰੀ ਤੋਂ ਬਾਅਦ DGP ਨੇ CPs ਤੇ SSPs ਨੂੰ ਦਿੱਤੀ ਡੈੱਡਲਾਈਨ

Punjab Police Action:ਪੰਜਾਬ ’ਚੋਂ 31 ਮਈ ਤੱਕ ਨਸ਼ਾ ਪੂਰੀ ਤਰ੍ਹਾਂ ਖ਼ਤਮ ਹੋਣਾ ਚਾਹੀਦਾ ਹੈ। ਇਸ ਤੋਂ ਬਾਅਦ ਜੇ ਕਿਸੇ ਜ਼ਿਲ੍ਹੇ ’ਚੋਂ ਇਕ ਗ੍ਰਾਮ ਨਸ਼ਾ ਵੀ ਮਿਲਿਆ ਤਾਂ ਇਸ ਲਈ ਐੱਸਐੱਸਪੀ ਤੇ ਸੀਪੀ ਜ਼ਿੰਮੇਵਾਰ ਹੋਣਗੇ ਅਤੇ ਉਨ੍ਹਾਂ ਖ਼ਿਲਾਫ਼ ਕਾਰਵਾਈ ਕੀਤੀ ਜਾਵੇਗੀ। ਇਹੀ ਨਹੀਂ, ਜਿਹੜੇ ਅਧਿਕਾਰੀ ਚੰਗਾ ਕੰਮ ਕਰਨਗੇ, ਉਨ੍ਹਾਂ ਨੂੰ...
ਹਰਪਾਲ ਚੀਮਾ ਨੇ ਪੰਚਾਇਤਾਂ ਤੇ ਹੋਰਨਾਂ ਸਮਾਜਿਕ ਸੰਸਥਾਵਾਂ ਨੂੰ ਵਿਕਾਸ ਕਾਰਜਾਂ ਲਈ ਵੰਡੀ 70 ਲੱਖ ਦੀ ਗ੍ਰਾਂਟ

ਹਰਪਾਲ ਚੀਮਾ ਨੇ ਪੰਚਾਇਤਾਂ ਤੇ ਹੋਰਨਾਂ ਸਮਾਜਿਕ ਸੰਸਥਾਵਾਂ ਨੂੰ ਵਿਕਾਸ ਕਾਰਜਾਂ ਲਈ ਵੰਡੀ 70 ਲੱਖ ਦੀ ਗ੍ਰਾਂਟ

Harpal Cheema distributed grants for development works:ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਅਤੇ ਹਲਕਾ ਦਿੜ੍ਹਬਾ ਤੋਂ ਵਿਧਾਇਕ ਸ. ਹਰਪਾਲ ਸਿੰਘ ਚੀਮਾ ਨੇ ਅੱਜ ਸਰਬਸੰਮਤੀ ਕਰਨ ਵਾਲੀਆਂ ਪੰਚਾਇਤਾਂ, ਯੁਵਕ ਕਲੱਬਾਂ ਅਤੇ ਹੋਰਨਾਂ ਸਮਾਜਿਕ ਸੰਸਥਾਵਾਂ ਨੂੰ ਵਿਕਾਸ ਕਾਰਜਾਂ ਲਈ ਤਕਰੀਬਨ 70 ਲੱਖ ਰੁਪਏ ਦੀਆਂ ਗ੍ਰਾਂਟਾਂ ਦੇ ਚੈੱਕ...
ਆਮ ਜਨਤਾ ਨੂੰ 24 ਘੰਟੇ ਬਿਜਲੀ ਮਿਲੇਗੀ-ਬਿਜਲੀ ਮੰਤਰੀ ਡਾ. ਹਰਭਜਨ ਸਿੰਘ ਈ.ਟੀ.ਓ.

ਆਮ ਜਨਤਾ ਨੂੰ 24 ਘੰਟੇ ਬਿਜਲੀ ਮਿਲੇਗੀ-ਬਿਜਲੀ ਮੰਤਰੀ ਡਾ. ਹਰਭਜਨ ਸਿੰਘ ਈ.ਟੀ.ਓ.

power supply to farmers during paddy season:ਬਿਜਲੀ ਮੰਤਰੀ ਡਾ. ਹਰਭਜਨ ਸਿੰਘ ਈ.ਟੀ.ਓ. ਐਕਸ਼ਨ ਮੋਡ ਵਿੱਚ ਨਜ਼ਰ ਆ ਰਹੇ ਹਨ। ਬਿਜਲੀ ਮੰਤਰੀ ਵੱਲੋਂ ਅੱਜ 26 ਅਪ੍ਰੈਲ ਨੂੰ ਗੋਇੰਦਵਾਲ ਵਿਖੇ ਜੀਕੇਵੀ ਥਰਮਲ ਪਾਵਰ ਪਲਾਂਟ ਦਾ ਦੌਰਾ ਕੀਤਾ ਹੈ। ਆਮ ਜਨਤਾ ਨੂੰ 24 ਘੰਟੇ ਬਿਜਲੀ ਦੇਣ ਦੇ ਨਾਲ-ਨਾਲ ਬਿਜਲੀ ਮੰਤਰੀ ਨੇ ਝੋਨੇ ਦੇ ਸੀਜ਼ਨ...