ਅਬੋਹਰ ਦੇ ਮਸ਼ਹੂਰ ਕੱਪੜਾ ਵਪਾਰੀ ਦੇ ਕਤਲ ਤੋਂ ਬਾਅਦ ਸੀ.ਐਮ. ਮਾਨ, ਅਰਵਿੰਦ ਕੇਜਰੀਵਾਲ ਤੇ ਮਨੀਸ਼ ਸਿਸੋਦੀਆ ਪਰਿਵਾਰ ਨੂੰ ਮਿਲੇ

ਅਬੋਹਰ ਦੇ ਮਸ਼ਹੂਰ ਕੱਪੜਾ ਵਪਾਰੀ ਦੇ ਕਤਲ ਤੋਂ ਬਾਅਦ ਸੀ.ਐਮ. ਮਾਨ, ਅਰਵਿੰਦ ਕੇਜਰੀਵਾਲ ਤੇ ਮਨੀਸ਼ ਸਿਸੋਦੀਆ ਪਰਿਵਾਰ ਨੂੰ ਮਿਲੇ

ਅਬੋਹਰ ਦੇ ਮਸ਼ਹੂਰ ਕਾਰੋਬਾਰੀ ਸੰਜੇ ਵਰਮਾ ਦੇ ਪਿਛਲੇ ਮਹੀਨੇ ਹੋਏ ਕਤਲ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ, ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਅਤੇ ਮਨੀਸ਼ ਸਸੋਦੀਆ ਵਲੋਂ ਉਨ੍ਹਾਂ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਲਈ ਅਬੋਹਰ ਵਿਖੇ ਉਨ੍ਹਾਂ ਦੇ ਘਰ...