ਪਨਬਸ ਮੁਲਾਜ਼ਮਾਂ ਦੀ ਪੰਜਾਬ ਸਰਕਾਰ ਨੂੰ ਚੇਤਾਵਨੀ, ਹੱਕੀ ਮੰਗਾਂ ਨਾ ਮੰਨਣ ‘ਤੇ ਕਰਨਗੇ ਵੱਡਾ ਸੰਘਰਸ਼

ਪਨਬਸ ਮੁਲਾਜ਼ਮਾਂ ਦੀ ਪੰਜਾਬ ਸਰਕਾਰ ਨੂੰ ਚੇਤਾਵਨੀ, ਹੱਕੀ ਮੰਗਾਂ ਨਾ ਮੰਨਣ ‘ਤੇ ਕਰਨਗੇ ਵੱਡਾ ਸੰਘਰਸ਼

Punbus employees warn Punjab government; ਪੰਜਾਬ ਰੋਡਵੇਜ਼, ਪਨਬਸ, ਪੀਆਰਟੀਸੀ ਕਾਂਟ੍ਰੈਕਟਰਸ ਵਰਕਰਜ਼ ਯੂਨੀਅਨ ਨੇ ਹੜਤਾਲ ‘ਤੇ ਜਾਣ ਦੀ ਚੇਤਾਵਨੀ ਦਿੱਤੀ ਹੈ। ਯੂਨੀਅਨ ਨੇ ਕਿਹਾ ਕਿ ਟਰਾਂਸਪੋਰਟ ਵਿਭਾਗ ਨੇ ਸਾਡੀਆਂ ਮੰਗਾਂ ਨਾ ਮੰਨੀਆਂ ਤਾਂ ਉਹਨਾਂ ਵੱਲੋਂ ਸੂਬੇ ‘ਚ ਚੱਕਾ ਜਾਮ ਕਰ ਦਿੱਤਾ ਜਾਵੇਗਾ। ਪੰਜਾਬ ਰੋਡਵੇਜ਼,...
ਪੰਜਾਬ ਦੇ ਮੁੱਖ ਮੰਤਰੀ ਮਾਨ ਨੇ ਮੋਹਾਲੀ ਵਿੱਚ ਪਾਰਕ ਬਣਾਉਣ ਦਾ ਕੀਤਾ ਐਲਾਨ, AI ਤੋਂ ਸਿਹਤ ਤੱਕ ਹੋਵੇਗਾ ਲਾਭ

ਪੰਜਾਬ ਦੇ ਮੁੱਖ ਮੰਤਰੀ ਮਾਨ ਨੇ ਮੋਹਾਲੀ ਵਿੱਚ ਪਾਰਕ ਬਣਾਉਣ ਦਾ ਕੀਤਾ ਐਲਾਨ, AI ਤੋਂ ਸਿਹਤ ਤੱਕ ਹੋਵੇਗਾ ਲਾਭ

Semiconductor hub Punjab: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ੁੱਕਰਵਾਰ ਨੂੰ ਚੰਡੀਗੜ੍ਹ ਵਿੱਚ ਸੈਮੀਕੰਡਕਟਰ ਉਦਯੋਗ ਦੇ ਪ੍ਰਮੁੱਖ ਪ੍ਰਤੀਨਿਧੀਆਂ ਨਾਲ ਮੀਟਿੰਗ ਕੀਤੀ ਅਤੇ ਸਪੱਸ਼ਟ ਕੀਤਾ ਕਿ ਸੂਬੇ ਨੂੰ ਦੇਸ਼ ਦਾ ਮੋਹਰੀ ਸੈਮੀਕੰਡਕਟਰ ਹੱਬ ਬਣਾਉਣ ਲਈ ਠੋਸ ਕਦਮ ਚੁੱਕੇ ਜਾ ਰਹੇ ਹਨ। ਉਨ੍ਹਾਂ ਭਰੋਸਾ ਦਿੱਤਾ ਕਿ ਸਰਕਾਰ...
146ਵੇਂ ਦਿਨ, ਪੰਜਾਬ ਪੁਲਿਸ ਨੇ 414 ਥਾਵਾਂ ‘ਤੇ ਕੀਤੀ ਛਾਪੇਮਾਰੀ; 103 ਨਸ਼ਾ ਤਸਕਰ ਕੀਤੇ ਕਾਬੂ

146ਵੇਂ ਦਿਨ, ਪੰਜਾਬ ਪੁਲਿਸ ਨੇ 414 ਥਾਵਾਂ ‘ਤੇ ਕੀਤੀ ਛਾਪੇਮਾਰੀ; 103 ਨਸ਼ਾ ਤਸਕਰ ਕੀਤੇ ਕਾਬੂ

Drug War In Punjab; ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਸੂਬੇ ਵਿੱਚੋਂ ਨਸ਼ੀਲੇ ਪਦਾਰਥਾਂ ਦੇ ਮੁਕੰਮਲ ਖਾਤਮੇ ਲਈ ਚਲਾਈ ਗਈ ਜੰਗ “ਯੁੱਧ ਨਸ਼ਿਆਂ ਵਿਰੁੱਧ” ਨੂੰ 146ਵੇਂ ਦਿਨ ਵੀ ਜਾਰੀ ਰੱਖਦਿਆਂ, ਪੰਜਾਬ ਪੁਲਿਸ ਨੇ ਅੱਜ 414 ਥਾਵਾਂ ‘ਤੇ ਛਾਪੇਮਾਰੀ ਕੀਤੀ, ਜਿਸ ਦੇ ਚਲਦਿਆਂ...
ਪੰਜਾਬ ਕੈਬਨਿਟ ਨੇ ਲਏ ਵੱਡੇ ਫੈਸਲੇ, ਗਰੁੱਪ-D ਭਰਤੀ ਲਈ ਉਮਰ ਸੀਮਾ ‘ਚ ਕੀਤਾ ਵਾਧਾ, ਸੀਡ ਐਕਟ 1966 ‘ਚ ਵੀ ਕੀਤੀ ਸੋਧ

ਪੰਜਾਬ ਕੈਬਨਿਟ ਨੇ ਲਏ ਵੱਡੇ ਫੈਸਲੇ, ਗਰੁੱਪ-D ਭਰਤੀ ਲਈ ਉਮਰ ਸੀਮਾ ‘ਚ ਕੀਤਾ ਵਾਧਾ, ਸੀਡ ਐਕਟ 1966 ‘ਚ ਵੀ ਕੀਤੀ ਸੋਧ

Punjab Cabinet Meeting; ਅੱਜ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਹੋਈ, ਜਿਸ ‘ਚ ਸਰਕਾਰ ਨੇ ਕਈ ਵੱਡੇ ਫੈਸਲੇ ਲਏ ਹਨ। ਪੰਜਾਬ ਮੁੱਖ ਮੰਤਰੀ ਰਿਹਾਇਸ਼ ‘ਚ ਹੋਈ ਇਸ ਮੀਟਿੰਗ ਤੋਂ ਬਾਅਦ ਵਿੱਤ ਮੰਤਰੀ ਹਰਪਾਲ ਚੀਮਾ ਨੇ ਮੀਟਿੰਗ ‘ਚ ਲਏ ਫੈਸਲਿਆ ਦੀ ਜਾਣਕਾਰੀ ਦਿੱਤੀ। ਸਰਕਾਰ ਨੇ ਹੁਣ ਗਰੁੱਪ-ਡੀ ਲਈ ਉਮਰ ਯੋਗਤਾ 2 ਸਾਲ ਵਧਾ ਦਿੱਤੀ ਹੈ।...
‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੀ ਨਿਕਲੀ ਫੂਕ, ਨਸ਼ੇ ਦੀ ਉਵਰਡੋਜ਼ ਨਾਲ ਨੌਜਵਾਨ ਦੀ ਹੋਈ ਮੌਤ

‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੀ ਨਿਕਲੀ ਫੂਕ, ਨਸ਼ੇ ਦੀ ਉਵਰਡੋਜ਼ ਨਾਲ ਨੌਜਵਾਨ ਦੀ ਹੋਈ ਮੌਤ

Punjab News; ਹਲਕਾ ਖਡੂਰ ਸਾਹਿਬ ਦੇ ਪਿੰਡ ਤੁੜ ਦੇ ਵਿੱਚ ਨੋਜਵਾਨ ਨਸ਼ੇ ਦੀ ਉਵਰਡੋਜ਼ ਨਾਲ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ, ਮ੍ਰਿਤਕ ਚਮਕੋਰ ਸਿੰਘ ਦੀ ਉਮਰ ਤਕਰੀਬਨ 30 ਤੋਂ 32 ਦੱਸੀ ਜਾ ਰਹੀ ਹੈ। ਜਾਣਕਾਰੀ ਮੁਤਾਬਿਕ ਨੌਜਵਾਨ ਅਜੇ ਕੁਆਰਾ ਸੀ। ਮੀਡੀਆਂ ਦੇ ਨਾਲ ਗੱਲਬਾਤ ਕਰਦੇ ਹੋਏ ਪਰਿਵਾਰਿਕ ਮੈਬਰਾਂ ਨੇ ਕਿਹਾ ਕਿ ਪੰਜਾਬ...