Thursday, July 31, 2025
ਫੌਜਾ ਸਿੰਘ ਪੰਜ ਤੱਤਾਂ ‘ਚ ਹੋਏ ਵਿਲੀਨ, CM ਮਾਨ ਤੇ ਗਵਰਨਰ ਕਟਾਰੀਆ ਸਮੇਤ ਕਈ ਸਿਆਸੀ ਹਸਤੀਆਂ ਨੇ ਦਿੱਤੀ ਸ਼ਰਧਾਂਜਲੀ

ਫੌਜਾ ਸਿੰਘ ਪੰਜ ਤੱਤਾਂ ‘ਚ ਹੋਏ ਵਿਲੀਨ, CM ਮਾਨ ਤੇ ਗਵਰਨਰ ਕਟਾਰੀਆ ਸਮੇਤ ਕਈ ਸਿਆਸੀ ਹਸਤੀਆਂ ਨੇ ਦਿੱਤੀ ਸ਼ਰਧਾਂਜਲੀ

Fauja Singh last rites; ਪੰਜਾਬ ਦੇ ਗਵਰਨਰ ਗੁਲਾਬ ਚੰਦ ਕਟਾਰੀਆ ਨੇ ਫੌਜਾ ਸਿੰਘ ਦੇ ਜਜ਼ਬੇ ਨੂੰ ਸਲਾਮ ਕੀਤਾ। ਉਨ੍ਹਾਂ ਨੇ ਦੌੜਾਕ ਨਾਲ ਬਿਤਾਏ ਹੋਏ ਪਲਾਂ ਨੂੰ ਯਾਦ ਕਰਦੇ ਹੋਏ ਇੱਕ ਕਿੱਸਾ ਵੀ ਸੁਣਾਇਆ। ਗਵਰਨਰ ਕਟਾਰੀਆ ਨੇ ਦੱਸਿਆ ਕਿ ਜਦੋਂ ਉਹ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਯਾਤਰਾ ਕੱਢ ਰਹੇ ਸਨ ਤਾਂ ਫੌਜਾ ਸਿੰਘ ਨਾਲ ਉਨ੍ਹਾਂ...
ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਬਾਜਵਾ ਪਹੁੰਚੇ ਸ੍ਰੀ ਹਰਿਮੰਦਰ ਸਾਹਿਬ, ਪੰਜਾਬ ਸਰਕਾਰ ਨੂੰ ਘੇਰਿਆ; ਕਿਹਾ- ਮੁੱਖ ਮੰਤਰੀ ਨੂੰ ਖੁਦ ਮੌਕੇ ‘ਤੇ ਆਉਣਾ ਚਾਹੀਦਾ ਸੀ

ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਬਾਜਵਾ ਪਹੁੰਚੇ ਸ੍ਰੀ ਹਰਿਮੰਦਰ ਸਾਹਿਬ, ਪੰਜਾਬ ਸਰਕਾਰ ਨੂੰ ਘੇਰਿਆ; ਕਿਹਾ- ਮੁੱਖ ਮੰਤਰੀ ਨੂੰ ਖੁਦ ਮੌਕੇ ‘ਤੇ ਆਉਣਾ ਚਾਹੀਦਾ ਸੀ

Punjab News: ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਅੰਮ੍ਰਿਤਸਰ ਦੇ ਹਰਿਮੰਦਰ ਸਾਹਿਬ ਨੂੰ ਉਡਾਉਣ ਦੀਆਂ ਧਮਕੀਆਂ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਪੰਜਾਬ ਸਰਕਾਰ ‘ਤੇ ਤਿੱਖਾ ਹਮਲਾ ਕੀਤਾ ਹੈ। ਬਾਜਵਾ ਸ਼ੁੱਕਰਵਾਰ ਨੂੰ ਹਰਿਮੰਦਰ ਸਾਹਿਬ ਮੱਥਾ ਟੇਕਣ ਲਈ ਪਹੁੰਚੇ ਸਨ, ਜਿੱਥੇ...
ਪੰਜਾਬ ਦੇ ਮੁੱਖ ਮੰਤਰੀ ਨੇ ਕਾਨੂੰਨ ਵਿਵਸਥਾ ਬਾਰੇ ਰਿਪੋਰਟ ਮੰਗੀ, ਚੰਡੀਗੜ੍ਹ ਵਿੱਚ ਪੁਲਿਸ ਅਧਿਕਾਰੀਆਂ ਨਾਲ ਉੱਚ ਪੱਧਰੀ ਮੀਟਿੰਗ

ਪੰਜਾਬ ਦੇ ਮੁੱਖ ਮੰਤਰੀ ਨੇ ਕਾਨੂੰਨ ਵਿਵਸਥਾ ਬਾਰੇ ਰਿਪੋਰਟ ਮੰਗੀ, ਚੰਡੀਗੜ੍ਹ ਵਿੱਚ ਪੁਲਿਸ ਅਧਿਕਾਰੀਆਂ ਨਾਲ ਉੱਚ ਪੱਧਰੀ ਮੀਟਿੰਗ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਵਿੱਚ ਕਾਨੂੰਨ ਵਿਵਸਥਾ ਦੇ ਮੁੱਦੇ ‘ਤੇ ਪੁਲਿਸ ਅਧਿਕਾਰੀਆਂ ਨਾਲ ਉੱਚ ਪੱਧਰੀ ਮੀਟਿੰਗ ਕੀਤੀ। ਇਹ ਮੀਟਿੰਗ ਚੰਡੀਗੜ੍ਹ ਸਥਿਤ ਉਨ੍ਹਾਂ ਦੀ ਰਿਹਾਇਸ਼ ‘ਤੇ ਹੋਈ। ਇਸ ਵਿੱਚ ਡੀਜੀਪੀ ਗੌਰਵ ਯਾਦਵ ਅਤੇ ਹੋਰ ਸੀਨੀਅਰ ਪੁਲਿਸ ਅਧਿਕਾਰੀ ਮੌਜੂਦ ਸਨ। ਮੁੱਖ ਮੰਤਰੀ ਨੇ ਅਧਿਕਾਰੀਆਂ ਤੋਂ...
ਹੈਰੋਇਨ, 39 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ 116 ਨਸ਼ਾ ਤਸਕਰ ਕਾਬੂ

ਹੈਰੋਇਨ, 39 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ 116 ਨਸ਼ਾ ਤਸਕਰ ਕਾਬੂ

Punjab News; ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਸੂਬੇ ਵਿੱਚੋਂ ਨਸ਼ੀਲੇ ਪਦਾਰਥਾਂ ਦੇ ਮੁਕੰਮਲ ਖਾਤਮੇ ਲਈ ਚਲਾਈ ਗਈ ਜੰਗ “ਯੁੱਧ ਨਸ਼ਿਆਂ ਵਿਰੁੱਧ” ਨੂੰ 137ਵੇਂ ਦਿਨ ਵੀ ਜਾਰੀ ਰੱਖਦਿਆਂ ਪੰਜਾਬ ਪੁਲਿਸ ਨੇ ਅੱਜ 116 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ...
“ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਤਹਿਤ 166 ਨਸ਼ੇ ਦੇ ਆਦੀ ਮਰੀਜ਼ਾਂ ਨੂੰ ਨਸ਼ਾ ਮੁਕਤੀ ਕੇਂਦਰ ‘ਚ ਕਰਵਾਇਆ ਦਾਖਲ

“ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਤਹਿਤ 166 ਨਸ਼ੇ ਦੇ ਆਦੀ ਮਰੀਜ਼ਾਂ ਨੂੰ ਨਸ਼ਾ ਮੁਕਤੀ ਕੇਂਦਰ ‘ਚ ਕਰਵਾਇਆ ਦਾਖਲ

Punjab Drug Action;ਪੰਜਾਬ ਸਰਕਾਰ ਨੇ ਨਸ਼ਿਆਂ ਦੇ ਸਮੱਗਲਰਾਂ ਵਿਰੁੱਧ ਪਹਿਲੀ ਮਾਰਚ ਤੋਂ ਸ਼ੁਰੂ ਕੀਤੀ ਮੁਹਿੰਮ “ਯੁੱਧ ਨਸ਼ਿਆਂ ਵਿਰੁੱਧ” ਦੇ ਤਹਿਤ ਅੱਜ ਜ਼ਿਲ੍ਹੇ ਭਰ ਵਿੱਚ ਵੱਖ-ਵੱਖ ਥਾਵਾਂ ਤੇ ਕਾਸੋ ਓਪਰੇਸ਼ਨ (ਕਾਰਡਨ ਐਂਡ ਸਰਚ ਓਪਰੇਸ਼ਨ) ਚਲਾਇਆ ਗਿਆ, ਸਦਾਬਰਤ ਵਿਖੇ ਸੀਨੀਅਰ ਪੁਲਿਸ ਕਪਤਾਨ ਰੂਪਨਗਰ ਸ. ਗੁਲਨੀਤ...