by Amritpal Singh | Jul 14, 2025 10:41 AM
ਪੰਜਾਬ ਵਿਧਾਨ ਸਭਾ ਦੀ ਕੈਬਨਿਟ ਮੀਟਿੰਗ ਅੱਜ 14 ਜੁਲਾਈ ਨੂੰ ਸਵੇਰੇ 11 ਵਜੇ ਹੋਣ ਜਾ ਰਹੀ ਹੈ। ਇਸ ਮੀਟਿੰਗ ਵਿੱਚ ਬੇਅਦਬੀ ਮਾਮਲਿਆਂ ਸਬੰਧੀ ਸਖ਼ਤ ਕਾਨੂੰਨ ਬਣਾਉਣ ਲਈ ਤਿਆਰ ਬਿੱਲ ਦੇ ਖਰੜੇ ਨੂੰ ਪ੍ਰਵਾਨਗੀ ਦਿੱਤੀ ਜਾ ਸਕਦੀ ਹੈ। ਪ੍ਰਵਾਨਗੀ ਮਿਲਣ ਤੋਂ ਬਾਅਦ, ਇਸ ਬਿੱਲ ਨੂੰ ਵਿਧਾਨ ਸਭਾ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਫਿਰ ਇਸਨੂੰ...
by Amritpal Singh | Jul 11, 2025 10:14 AM
Punjab VidhanSabha : ਅੱਜ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦਾ ਦੂਜਾ ਦਿਨ ਹੈ। ਸਦਨ ਦੀ ਕਾਰਵਾਈ ਧਿਆਨ ਦਿਵਾਊ ਮਤੇ ਨਾਲ ਸ਼ੁਰੂ ਹੋ ਗਈ ਹੈ। ਅੱਜ ਸਰਕਾਰ ਧਾਰਮਿਕ ਗ੍ਰੰਥਾਂ ਦੀ ਬੇਅਦਬੀ ’ਤੇ ਇਕ ਮਹੱਤਵਪੂਰਨ ਖਰੜਾ ਬਿੱਲ ਪੇਸ਼ ਕਰੇਗੀ। ਇਸ ਤੋਂ ਇਲਾਵਾ ਡੈਮਾਂ ਦੀ ਸੁਰੱਖਿਆ ਤੋਂ ਸੀ.ਆਈ.ਐਸ.ਐਫ਼. ਨੂੰ ਹਟਾਉਣ ਸੰਬੰਧੀ 5 ਬਿੱਲ ਪੇਸ਼...
by Jaspreet Singh | Jul 10, 2025 9:56 PM
Punjab Drug Action; ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੇਦਸ਼ਾਂ ‘ਤੇ ਵਿੱਢੇ ਗਏ “ਯੁੱਧ ਨਸ਼ਿਆਂ ਵਿਰੁੱਧ” ਦੇ 131ਵੇਂ ਦਿਨ ਪੰਜਾਬ ਪੁਲਿਸ ਨੇ ਅੱਜ 129 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ 4.2 ਕਿਲੋ ਹੈਰੋਇਨ, 509 ਗ੍ਰਾਮ ਅਫੀਮ ਅਤੇ 23,370 ਰੁਪਏ ਦੀ...
by Amritpal Singh | Jul 10, 2025 9:49 AM
Punjab Assembly Special Session: ਪੰਜਾਬ ਵਿਧਾਨ ਸਭਾ ਦਾ ਦੋ ਦਿਨਾਂ ਵਿਸ਼ੇਸ਼ ਸੈਸ਼ਨ ਅੱਜ (10 ਜੁਲਾਈ) ਤੋਂ ਸ਼ੁਰੂ ਹੋਵੇਗਾ। ਸੈਸ਼ਨ ਦੇ ਹੰਗਾਮੇ ਭਰੇ ਹੋਣ ਦੀ ਉਮੀਦ ਹੈ। ਹਾਲਾਂਕਿ ਇਹ ਸੈਸ਼ਨ ਬੇਅਦਬੀ ਦੇ ਮਾਮਲੇ ਵਿੱਚ ਸਖ਼ਤ ਕਾਨੂੰਨ ਬਣਾਉਣ ਲਈ ਬੁਲਾਇਆ ਗਿਆ ਹੈ, ਪਰ ਸੈਸ਼ਨ ਵਿੱਚ ਸੱਤਾਧਾਰੀ ਧਿਰ ਨਸ਼ਿਆਂ ਵਿਰੁੱਧ ਕਾਰਵਾਈ...
by Khushi | Jul 9, 2025 5:06 PM
Sutlej Yamuna Link Issue: ਪੰਜਾਬ ਅਤੇ ਹਰਿਆਣਾ ਵਿਚਕਾਰ ਸਤਲੁਜ-ਯਮੁਨਾ ਲਿੰਕ (SYL) ਨਹਿਰ ਸਬੰਧੀ ਅੱਜ 9 ਜੁਲਾਈ ਨੂੰ ਦਿੱਲੀ ਵਿੱਚ ਇੱਕ ਮਹੱਤਵਪੂਰਨ ਮੀਟਿੰਗ ਸ਼ੁਰੂ ਹੋ ਗਈ ਹੈ। ਇਹ ਮੀਟਿੰਗ ਕੇਂਦਰ ਸਰਕਾਰ ਦੇ ਯਤਨਾਂ ਸਦਕਾ ਬੁਲਾਈ ਗਈ ਹੈ। ਇਸ ਮੁੱਦੇ ‘ਤੇ ਤਿੰਨ ਮੀਟਿੰਗਾਂ ਹੋ ਚੁੱਕੀਆਂ ਹਨ। ਪੰਜਾਬ ਦੇ ਮੁੱਖ ਮੰਤਰੀ...