by Jaspreet Singh | Jun 5, 2025 10:01 PM
“War on Drugs” Campaign Punjab; ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ’ਤੇ ਚਲਾਈ ਜਾ ਰਹੀ ਨਸ਼ਿਆਂ ਵਿਰੋਧੀ ਮੁਹਿੰਮ “ਯੁੱਧ ਨਸ਼ਿਆਂ ਵਿਰੁਧ” ਦੇ 96ਵੇਂ ਦਿਨ ਪੰਜਾਬ ਪੁਲਿਸ ਨੇ ਵੀਰਵਾਰ ਨੂੰ 154 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਅਤੇ ਉਨ੍ਹਾਂ ਦੇ ਕਬਜ਼ੇ...
by Jaspreet Singh | May 30, 2025 9:55 PM
Fraud Bharat Mala project; ਸੂਬੇ ਦੇ ਪਿੰਡ ਮਹਿਰਾਜ ਦੇ 5 ਲੋਕਾਂ ਨੇ ਕੇਂਦਰ ਸਰਕਾਰ ਦੇ ਭਾਰਤ ਮਾਲਾ ਪ੍ਰੋਜੈਕਟ ਤਹਿਤ ਐਕੁਆਇਰ ਕੀਤੀ ਜ਼ਮੀਨ ਲਈ ਪਹਿਲਾਂ ਹੀ ਪ੍ਰਾਪਤ ਮੁਆਵਜ਼ੇ ਨਾਲੋਂ ਪ੍ਰਤੀ ਏਕੜ 20 ਲੱਖ ਰੁਪਏ ਵੱਧ ਮੁਆਵਜ਼ਾ ਦੇਣ ਦਾ ਵਾਅਦਾ ਕਰਕੇ ਸੈਂਕੜੇ ਲੋਕਾਂ ਨਾਲ ਠੱਗੀ ਮਾਰੀ ਹੈ। ਪਿਛਲੇ ਵੀਰਵਾਰ ਨੂੰ ਬਠਿੰਡਾ ਪਹੁੰਚੇ...
by Jaspreet Singh | May 29, 2025 6:59 PM
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਅਕਾਲੀ ਲੀਡਰਾਂ ਅਤੇ ਕਿਸਾਨ ਯੂਨੀਅਨਾਂ ਵੱਲੋਂ ਆਪਣੇ ਸੌੜੇ ਹਿੱਤ ਪਾਲਣ ਲਈ ਅਫਵਾਹਾਂ ਫੈਲਾ ਕੇ ਪੰਜਾਬ ਵਾਸੀਆਂ ਨੂੰ ਗੁੰਮਰਾਹ ਕਰਨ ਦੀ ਸਖ਼ਤ ਆਲੋਚਨਾ ਕੀਤੀ ਹੈ। Cm Bhagwant Mann; ਕਿਸਾਨ ਯੂਨੀਅਨਾਂ ’ਤੇ ਤਿੱਖਾ ਹਮਲਾ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਕਿਸਾਨਾਂ ਅਤੇ...
by Jaspreet Singh | May 29, 2025 2:45 PM
ਨਸ਼ਿਆਂ ਨੂੰ ਜੜ੍ਹ ਤੋਂ ਖ਼ਤਮ ਕਰਨ ਲਈ ਪਿੰਡਾਂ ਦੀਆਂ ਪੰਚਾਇਤਾਂ, ਪਿੰਡ ਤੇ ਵਾਰਡ ਪੱਧਰੀ ਰੱਖਿਆ ਕਮੇਟੀਆਂ ਅਤੇ ਆਮ ਲੋਕ ਦੇ ਰਹੇ ਹਨ ਪੂਰਨ ਸਹਿਯੋਗ ਕੈਬਨਿਟ ਮੰਤਰੀ ਨੇ “ਨਸ਼ਾ ਮੁਕਤੀ ਯਾਤਰਾ” ਦੌਰਾਨ ਪਿੰਡਾਂ ਦੇ ਲੋਕਾਂ ਨੂੰ ਕੀਤਾ ਸੰਬੋਧਨ Drug War In Punjab; ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਨੂੰ ਨਸ਼ਾ ਮੁਕਤ...
by Daily Post TV | May 26, 2025 9:22 AM
Punjab News: ਪੰਜਾਬ ਵਿੱਚ ਅੱਜ ਤੋਂ ਜਾਇਦਾਦ ਰਜਿਸਟ੍ਰੇਸ਼ਨ ਲਈ ਇੱਕ ਨਵਾਂ ਸਿਸਟਮ ਲਾਗੂ ਕੀਤਾ ਜਾਵੇਗਾ। ਸਰਕਾਰ ਦਾ ਦਾਅਵਾ ਹੈ ਕਿ ਆਮ ਆਦਮੀ ਨੂੰ ਰਜਿਸਟ੍ਰੇਸ਼ਨ ਲਈ ਤਹਿਸੀਲ ਦਫ਼ਤਰਾਂ ਵਿੱਚ ਨਹੀਂ ਜਾਣਾ ਪਵੇਗਾ ਅਤੇ ਉਹ ਸਿਫ਼ਾਰਸ਼ਾਂ ਅਤੇ ਦਲਾਲਾਂ ਤੋਂ ਮੁਕਤ ਹੋਵੇਗਾ। ਨਵੀਂ ਪ੍ਰਣਾਲੀ ਵਿੱਚ, ਹੁਣ ਜ਼ਿਲ੍ਹੇ ਵਿੱਚ ਸਥਿਤ ਕਿਸੇ ਵੀ...