‘500 ਰੁਪਏ ਦੇ ਨੋਟ ਤੁਰੰਤ ਬੰਦ ਕਰੋ’, ਆਂਧਰਾ ਪ੍ਰਦੇਸ਼ ਦੇ ਮੁੱਖ ਮੰਤਰੀ ਚੰਦਰਬਾਬੂ ਨਾਇਡੂ ਨੇ ਪ੍ਰਧਾਨ ਮੰਤਰੀ ਮੋਦੀ ਤੋਂ ਕਿਉਂ ਕੀਤੀ ਇਹ ਮੰਗ ?

‘500 ਰੁਪਏ ਦੇ ਨੋਟ ਤੁਰੰਤ ਬੰਦ ਕਰੋ’, ਆਂਧਰਾ ਪ੍ਰਦੇਸ਼ ਦੇ ਮੁੱਖ ਮੰਤਰੀ ਚੰਦਰਬਾਬੂ ਨਾਇਡੂ ਨੇ ਪ੍ਰਧਾਨ ਮੰਤਰੀ ਮੋਦੀ ਤੋਂ ਕਿਉਂ ਕੀਤੀ ਇਹ ਮੰਗ ?

Andhra Pradesh CM Chandrababu Naidu: ਆਂਧਰਾ ਪ੍ਰਦੇਸ਼ ਦੇ ਮੁੱਖ ਮੰਤਰੀ ਅਤੇ ਤੇਲਗੂ ਦੇਸ਼ਮ ਪਾਰਟੀ ਦੇ ਮੁਖੀ ਚੰਦਰਬਾਬੂ ਨਾਇਡੂ ਨੇ ਦੇਸ਼ ਵਿੱਚ ਭ੍ਰਿਸ਼ਟਾਚਾਰ ਘਟਾਉਣ ਅਤੇ ਵਿੱਤੀ ਲੈਣ-ਦੇਣ ਵਿੱਚ ਪਾਰਦਰਸ਼ਤਾ ਲਿਆਉਣ ਲਈ 500 ਰੁਪਏ ਦੇ ਨੋਟਾਂ ਨੂੰ ਬੰਦ ਕਰਨ ਦੀ ਮੰਗ ਕੀਤੀ ਹੈ। ਉਨ੍ਹਾਂ ਨੇ ਅਰਥਵਿਵਸਥਾ ਵਿੱਚ ਪਾਰਦਰਸ਼ਤਾ...