ਖਟਕੜ ਕਲਾਂ ਸ਼ਹੀਦੀ ਸਮਾਗਮ ‘ਚ ਕਰਨਗੇ ਸ਼ਿਰਕਤ CM ਮਾਨ, ਨਸ਼ਿਆਂ ਵਿਰੁੱਧ ਕੱਢੀ ਜਾਵੇਗੀ ਰੈਲੀ

ਖਟਕੜ ਕਲਾਂ ਸ਼ਹੀਦੀ ਸਮਾਗਮ ‘ਚ ਕਰਨਗੇ ਸ਼ਿਰਕਤ CM ਮਾਨ, ਨਸ਼ਿਆਂ ਵਿਰੁੱਧ ਕੱਢੀ ਜਾਵੇਗੀ ਰੈਲੀ

Dedicated to the Martyrdom Anniversary of Rajguru: ਸ਼ਹੀਦ-ਏ-ਆਜ਼ਮ ਭਗਤ ਸਿੰਘ, ਸੁਖਦੇਵ ਸਿੰਘ ਅਤੇ ਰਾਜਗੁਰੂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਰਾਜ ਪੱਧਰੀ ਪ੍ਰੋਗਰਾਮ ਅੱਜ (23 ਮਾਰਚ) ਖਟਕੜ ਕਲਾਂ ਵਿਖੇ ਕਰਵਾਇਆ ਜਾਵੇਗਾ। ਇਸ ਪ੍ਰੋਗਰਾਮ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਹੋਰ ਕਈ ਲੋਕ ਸ਼ਿਰਕਤ ਕਰਨਗੇ।...