CM ਸੈਣੀ ਨੇ 100 ਕਰੋੜ ਵਾਲੀ ਸਿੰਚਾਈ ਯੋਜਨਾਵਾਂ ਦੀ ਕੀਤੀ ਸਮੀਖਿਆ

CM ਸੈਣੀ ਨੇ 100 ਕਰੋੜ ਵਾਲੀ ਸਿੰਚਾਈ ਯੋਜਨਾਵਾਂ ਦੀ ਕੀਤੀ ਸਮੀਖਿਆ

ਚੰਡੀਗੜ੍ਹ-ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਰਾਜ ਸਰਕਾਰ ਸਿੰਚਾਈ ਅਤੇ ਜਲ ਢਾਂਚੇ ਨੂੰ ਮਜਬੂਤ ਕਰਨ ਲਈ ਦ੍ਰਿੜ ਅਤੇ ਠੋਸ ਕਦਮ ਚੁੱਕ ਰਹੀ ਹੈ ਜਿਸ ਦੇ ਤਹਿਤ ਸਿੰਚਾਈ ਅਤੇੇ ਜਲ ਸਰੋਤ ਵਿਭਾਗ ਦੇ ਤਹਿਤ ਪੰਜ ਪ੍ਰਮੁੱਖ ਪਰਿਯੋਜਨਾਵਾਂ ਲਾਗੂ ਹੋ ਰਹੀਆਂ ਹਨ ਜਿਨ੍ਹਾਂ ਵਿੱਚੋਂ ਹਰੇਕ ਵਿੱਚ 100 ਕਰੋੜ ਰੁਪਏ ਤੋਂ ਵੱਧ...