ਚੰਡੀਗੜ੍ਹ ਦੇ ਸਰਕਾਰੀ ਅਤੇ ਪ੍ਰਾਈਵੇਟ ਕਾਲਜਾਂ ‘ਚ ਦਾਖਲਾ ਪ੍ਰਕਿਰਿਆ ਸ਼ੁਰੂ, ਔਨਲਾਇਨ ਸੰਯੁਕਤ ਪ੍ਰਾਸਪੈਕਟਸ ਜਾਰੀ

ਚੰਡੀਗੜ੍ਹ ਦੇ ਸਰਕਾਰੀ ਅਤੇ ਪ੍ਰਾਈਵੇਟ ਕਾਲਜਾਂ ‘ਚ ਦਾਖਲਾ ਪ੍ਰਕਿਰਿਆ ਸ਼ੁਰੂ, ਔਨਲਾਇਨ ਸੰਯੁਕਤ ਪ੍ਰਾਸਪੈਕਟਸ ਜਾਰੀ

Admission in Chandigarh Colleges: ਸੈਸ਼ਨ 2025-26 ਲਈ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਨਾਲ ਸਬੰਧਿਤ ਸਰਕਾਰੀ ਅਤੇ ਪ੍ਰਾਈਵੇਟ ਤੌਰ ‘ਤੇ ਪ੍ਰਬੰਧਿਤ ਸਹਾਇਤਾ ਪ੍ਰਾਪਤ ਕਾਲਜਾਂ ਵਿੱਚ ਦਾਖਲਾ ਪ੍ਰਕਿਰਿਆ ਸ਼ੁਰੂ ਹੋ ਗਈ ਹੈ। Admission in Government and Private Colleges of Chandigarh: ਉਚੇਰੀ ਸਿੱਖਿਆ...