ਮਾਈ ਭਾਗੋ ਇੰਸਟੀਚਿਊਟ ਦੀਆਂ ਚਾਰ ਮਹਿਲਾ ਕੈਡਿਟਾਂ ਦੀ ਵੱਕਾਰੀ ਰੱਖਿਆ ਅਕੈਡਮੀਆਂ ਲਈ ਹੋਈ ਚੋਣ

ਮਾਈ ਭਾਗੋ ਇੰਸਟੀਚਿਊਟ ਦੀਆਂ ਚਾਰ ਮਹਿਲਾ ਕੈਡਿਟਾਂ ਦੀ ਵੱਕਾਰੀ ਰੱਖਿਆ ਅਕੈਡਮੀਆਂ ਲਈ ਹੋਈ ਚੋਣ

NDA Preparatory Wing for Girls: ਅਮਨ ਅਰੋੜਾ ਨੇ ਕਿਹਾ ਕਿ ਇਨ੍ਹਾਂ ਕੈਡਿਟਾਂ ਦੀ ਸ਼ਾਨਦਾਰ ਪ੍ਰਾਪਤੀ ਪੰਜਾਬ ਦੀਆਂ ਹੋਰ ਧੀਆਂ ਨੂੰ ਵੀ ਰੱਖਿਆ ਸੇਵਾਵਾਂ ਵਿੱਚ ਕਮਿਸ਼ਨਡ ਅਫਸਰ ਵਜੋਂ ਕਰੀਅਰ ਬਣਾਉਣ ਲਈ ਪ੍ਰੇਰਿਤ ਕਰੇਗੀ। Mai Bhago Armed Forces Preparatory Institute Cadets: ਪੰਜਾਬ ਦੀਆਂ ਲੜਕੀਆਂ ਨੂੰ ਹੋਰ ਸਸ਼ਕਤ ਅਤੇ...