ਇਤਿਹਾਸਕ ਪਹਿਲਕਦਮੀ, ‘ਮੁੱਖ ਮੰਤਰੀ ਸਿਹਤ ਯੋਜਨਾ’ ਨੂੰ ਲਾਗੂ ਕਰਨ ਵਾਲਾ ਦੇਸ਼ ਦਾ ਪਹਿਲਾ ਸੂਬਾ ਬਣਿਆ ਪੰਜਾਬ

ਇਤਿਹਾਸਕ ਪਹਿਲਕਦਮੀ, ‘ਮੁੱਖ ਮੰਤਰੀ ਸਿਹਤ ਯੋਜਨਾ’ ਨੂੰ ਲਾਗੂ ਕਰਨ ਵਾਲਾ ਦੇਸ਼ ਦਾ ਪਹਿਲਾ ਸੂਬਾ ਬਣਿਆ ਪੰਜਾਬ

Cashless Treatment up to Rs 10 lakh in Punjab: ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਸੂਬੇ ਦਾ ਹਰੇਕ ਪਰਿਵਾਰ 10 ਲੱਖ ਰੁਪਏ ਤੱਕ ਦਾ ਨਕਦੀ ਰਹਿਤ ਇਲਾਜ ਕਰਵਾਉਣ ਦੇ ਯੋਗ ਹੋਵੇਗਾ। ਇਸ ਨਾਲ ਪੰਜਾਬ ਦੇਸ਼ ਦਾ ਪਹਿਲਾ ਅਜਿਹਾ ਸੂਬਾ ਬਣ ਗਿਆ ਹੈ, ਜਿੱਥੇ ਹਰੇਕ ਪਰਿਵਾਰ ਨੂੰ ਸਿਹਤ ਸੰਭਾਲ ਲਈ ਵਿਆਪਕ ਯੋਜਨਾ ਅਧੀਨ ਲਿਆਂਦਾ ਗਿਆ ਹੈ।...