ਬੈਂਗਲੁਰੂ ਹਾਦਸੇ ਵਿੱਚ ਵਿਰਾਟ ਕੋਹਲੀ ਖ਼ਿਲਾਫ਼ ਪੁਲਿਸ ਸ਼ਿਕਾਇਤ ਦਰਜ! ਕਾਰਵਾਈ ਦੀ ਮੰਗ

ਬੈਂਗਲੁਰੂ ਹਾਦਸੇ ਵਿੱਚ ਵਿਰਾਟ ਕੋਹਲੀ ਖ਼ਿਲਾਫ਼ ਪੁਲਿਸ ਸ਼ਿਕਾਇਤ ਦਰਜ! ਕਾਰਵਾਈ ਦੀ ਮੰਗ

ਬੈਂਗਲੁਰੂ ਵਿੱਚ ਰਾਇਲ ਚੈਲੇਂਜਰਜ਼ ਬੰਗਲੌਰ ਦੀ ਜਿੱਤ ਪਰੇਡ ਦੌਰਾਨ ਹੋਈ ਭਗਦੜ ਦੇ ਮਾਮਲੇ ਵਿੱਚ ਸਟਾਰ ਖਿਡਾਰੀ ਵਿਰਾਟ ਕੋਹਲੀ ਵੀ ਆਲੋਚਨਾ ਦੇ ਘੇਰੇ ਵਿੱਚ ਆ ਗਿਆ ਹੈ। ਬੈਂਗਲੁਰੂ ਦੇ ਐਮ ਚਿੰਨਾਸਵਾਮੀ ਸਟੇਡੀਅਮ ਦੇ ਬਾਹਰ ਹੋਈ ਭਗਦੜ ਵਿੱਚ 11 ਲੋਕਾਂ ਦੀ ਮੌਤ ਹੋ ਗਈ, ਜਦੋਂ ਕਿ ਕਈ ਲੋਕ ਜ਼ਖਮੀ ਹੋ ਗਏ। ਇਸ ਮਾਮਲੇ ਵਿੱਚ ਕਈ ਲੋਕਾਂ ਨੂੰ...