ਅੱਗਜ਼ਨੀ ਕਾਰਨ ਫਸਲਾਂ ਦੇ ਨੁਕਸਾਨ ਦੀ ਭਰਪਾਈ ਸਰਕਾਰ ਕਰੇਗੀ, CM ਨੇ ਡੀਸੀ ਨੂੰ 24 ਘੰਟੇ ਅਲਰਟ ਰਹਿਣ ਦੇ ਦਿੱਤੇ ਹੁਕਮ

ਅੱਗਜ਼ਨੀ ਕਾਰਨ ਫਸਲਾਂ ਦੇ ਨੁਕਸਾਨ ਦੀ ਭਰਪਾਈ ਸਰਕਾਰ ਕਰੇਗੀ, CM ਨੇ ਡੀਸੀ ਨੂੰ 24 ਘੰਟੇ ਅਲਰਟ ਰਹਿਣ ਦੇ ਦਿੱਤੇ ਹੁਕਮ

Haryana Government News: ਹਰਿਆਣਾ ਸਰਕਾਰ ਹੁਣ ਵਧਦੇ ਤਾਪਮਾਨ ਕਾਰਨ ਖੇਤਾਂ ਵਿੱਚ ਅੱਗ ਲੱਗਣ ਨਾਲ ਹੋਏ ਨੁਕਸਾਨ ਦੀ ਭਰਪਾਈ ਕਰੇਗੀ। ਪ੍ਰਭਾਵਿਤ ਕਿਸਾਨਾਂ ਨੂੰ ਆਉਣ ਵਾਲੀਆਂ ਫਸਲਾਂ ਦੀ ਬਿਜਾਈ ਲਈ ਬੀਜ ਅਤੇ ਖਾਦਾਂ ਦੀ ਵੀ ਮਦਦ ਕੀਤੀ ਜਾਵੇਗੀ, ਤਾਂ ਜੋ ਕਿਸਾਨਾਂ ਨੂੰ ਕੋਈ ਵਿੱਤੀ ਬੋਝ ਨਾ ਝੱਲਣਾ ਪਵੇ। ਇਸ ਦੇ ਨਾਲ ਹੀ, ਇੱਕ...