Breaking News: ਕਿਸਾਨਾਂ ਦੇ ਹੱਕ ‘ਚ ਨਿੱਤਰੀ ਕਾਂਗਰਸ,ਸੰਸਦ ਦੇ ਬਾਹਰ ਕੀਤਾ ਰੋਸ ਪ੍ਰਦਰਸ਼ਨ

Breaking News: ਕਿਸਾਨਾਂ ਦੇ ਹੱਕ ‘ਚ ਨਿੱਤਰੀ ਕਾਂਗਰਸ,ਸੰਸਦ ਦੇ ਬਾਹਰ ਕੀਤਾ ਰੋਸ ਪ੍ਰਦਰਸ਼ਨ

Congress Party in Favor of Farmers: ਵਿਰੋਧੀ ਧਿਰ ਕਾਂਗਰਸ ਨੇ ਵੀਰਵਾਰ ਨੂੰ ਪੰਜਾਬ ਪੁਲਿਸ ਵੱਲੋਂ ਪ੍ਰਦਰਸ਼ਨਕਾਰੀ ਕਿਸਾਨਾਂ ਵਿਰੁੱਧ ਕੀਤੀ ਗਈ ਕਾਰਵਾਈ ਨੂੰ ਲੈ ਕੇ ਆਮ ਆਦਮੀ ਪਾਰਟੀ (ਆਪ) ਅਤੇ ਭਾਜਪਾ ‘ਤੇ ਤਿੱਖਾ ਹਮਲਾ ਕੀਤਾ ਅਤੇ ਦੋਵਾਂ ਪਾਰਟੀਆਂ ‘ਤੇ ਕਿਸਾਨ ਵਿਰੋਧੀ ਹੋਣ ਦਾ ਦੋਸ਼ ਲਗਾਇਆ। ਬੁੱਧਵਾਰ ਦੇਰ...