ਦਰਿੰਦੇ ਨੂੰ ਫਾਂਸੀ ਦੀ ਸਜ਼ਾ, ਲੁਧਿਆਣਾ ‘ਚ ਜ਼ਬਰ-ਜਨਾਹ ਪਿੱਛੋਂ 5 ਸਾਲਾ ਬੱਚੀ ਦਾ ਕੀਤਾ ਸੀ ਕਤਲ

ਦਰਿੰਦੇ ਨੂੰ ਫਾਂਸੀ ਦੀ ਸਜ਼ਾ, ਲੁਧਿਆਣਾ ‘ਚ ਜ਼ਬਰ-ਜਨਾਹ ਪਿੱਛੋਂ 5 ਸਾਲਾ ਬੱਚੀ ਦਾ ਕੀਤਾ ਸੀ ਕਤਲ

Death sentence for rape convict: ਲੁਧਿਆਣਾ ਦੀ ਜ਼ਿਲ੍ਹਾ ਅਦਾਲਤ ਨੇ ਪੰਜ ਸਾਲਾ ਬੱਚੀ ਨਾਲ ਜਬਰ ਜਨਾਹ ਤੇ ਕਤਲ ਦੇ ਦੋਸ਼ੀ ਵਿਅਕਤੀ ਨੂੰ ਫਾਂਸੀ ਦੀ ਸਜ਼ਾ ਸੁਣਾਈ ਹੈ। ਜੱਜ ਅਮਰਜੀਤ ਸਿੰਘ ਦੀ ਅਦਾਲਤ ਨੇ ਦੋਸ਼ੀ ਨੂੰ 5.5 ਲੱਖ ਰੁਪਏ ਦਾ ਜੁਰਮਾਨਾ ਵੀ ਲਗਾਇਆ ਹੈ। ਅਦਾਲਤ ਨੇ ਆਪਣੇ ਹੁਕਮਾਂ ਵਿੱਚ ਕਿਹਾ ਹੈ ਕਿ ਜੇਕਰ ਜੁਰਮਾਨਾ ਵਸੂਲ...