Health Alert: ਦੇਸ਼ ਭਰ ਵਿੱਚ ਕੋਰੋਨਾ ਵਾਇਰਸ ਦੇ ਵੱਧੇ ਮਾਮਲੇ, ਹੁਣ ਤੱਕ 1009 ਮਿਲੇ ਮਾਮਲੇ , ਕੇਰਲ ਵਿੱਚ ਸਭ ਤੋਂ ਵੱਧ ਮਰੀਜ਼

Health Alert: ਦੇਸ਼ ਭਰ ਵਿੱਚ ਕੋਰੋਨਾ ਵਾਇਰਸ ਦੇ ਵੱਧੇ ਮਾਮਲੇ, ਹੁਣ ਤੱਕ 1009 ਮਿਲੇ ਮਾਮਲੇ , ਕੇਰਲ ਵਿੱਚ ਸਭ ਤੋਂ ਵੱਧ ਮਰੀਜ਼

ਦੇਸ਼ ਭਰ ਵਿੱਚ ਕੋਵਿਡ ਦੇ ਮਾਮਲੇ ਲਗਾਤਾਰ ਵੱਧ ਰਹੇ ਹਨ ਅਤੇ ਸਰਗਰਮ ਮਾਮਲਿਆਂ ਦੀ ਗਿਣਤੀ ਇੱਕ ਹਜ਼ਾਰ ਨੂੰ ਪਾਰ ਕਰ ਗਈ ਹੈ। ਕੋਰੋਨਾ ਦੇ ਮੱਦੇਨਜ਼ਰ, ਸਿਹਤ ਮੰਤਰਾਲੇ ਨੇ ਸਾਵਧਾਨੀ ਵਰਤਣ ਦੇ ਨਿਰਦੇਸ਼ ਦਿੱਤੇ ਹਨ। Covid in India : ਦੇਸ਼ ਭਰ ਵਿੱਚ ਕੋਵਿਡ ਦੇ ਮਾਮਲੇ ਲਗਾਤਾਰ ਵੱਧ ਰਹੇ ਹਨ ਅਤੇ ਕੇਰਲ ਸਭ ਤੋਂ ਅੱਗੇ ਹੈ। ਹੁਣ ਤੱਕ,...